ਟ੍ਰਿਬਿਊਨ ਦੇ ਸਾਬਕਾ ਮੁਲਾਜ਼ਮ ਦਾ ਦੇਹਾਂਤ
06:53 AM Dec 11, 2024 IST
ਚੰਡੀਗੜ੍ਹ (ਟਨਸ):
Advertisement
ਪੰਜਾਬੀ ਟ੍ਰਿਬਿਊਨ ਦੇ ਸਾਬਕਾ ਮੁਲਾਜ਼ਮ ਸਹਾਇਕ ਮੈਨੇਜਰ ਗਿਆਨੀ ਬਲਵੰਤ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਇਥੇ ਸੈਕਟਰ 32 ਦੇ ਸਰਕਾਰੀ ਹਸਪਤਾਲ ਵਿਚ ਜ਼ੇਰੇ ਇਲਾਜ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਬੁੱਧਵਾਰ ਨੂੰ ਸਵੇਰੇ 11 ਵਜੇ ਸੈਕਟਰ 25 ਦੇ ਸ਼ਮਸ਼ਾਨਘਾਟ ਵਿਚ ਹੋਵੇਗਾ।
Advertisement
Advertisement