For the best experience, open
https://m.punjabitribuneonline.com
on your mobile browser.
Advertisement

ਹਰਿਆਣਾ ਦੇ ਸਾਬਕਾ ਵਿਧਾਇਕ ਰਾਮਪਾਲ ਮਾਜਰਾ ਦੀ ਇਨੈਲੋ ’ਚ ਵਾਪਸੀ, ਪਾਰਟੀ ਨੇ ਸੂਬਾ ਪ੍ਰਧਾਨ ਬਣਾਇਆ

03:22 PM Mar 20, 2024 IST
ਹਰਿਆਣਾ ਦੇ ਸਾਬਕਾ ਵਿਧਾਇਕ ਰਾਮਪਾਲ ਮਾਜਰਾ ਦੀ ਇਨੈਲੋ ’ਚ ਵਾਪਸੀ  ਪਾਰਟੀ ਨੇ ਸੂਬਾ ਪ੍ਰਧਾਨ ਬਣਾਇਆ
Advertisement

ਚੰਡੀਗੜ੍ਹ, 20 ਮਾਰਚ
ਹਰਿਆਣਾ ਦੇ ਸਾਬਕਾ ਵਿਧਾਇਕ ਰਾਮਪਾਲ ਮਾਜਰਾ ਅੱਜ ਮੁੜ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਵਿਚ ਸ਼ਾਮਲ ਹੋ ਗਏ ਅਤੇ ਪਾਰਟੀ ਨੇ ਉਨ੍ਹਾਂ ਨੂੰ ਸੂਬਾ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਫਰਵਰੀ 'ਚ ਨਫੇ ਸਿੰਘ ਰਾਠੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਸੂਬਾ ਇਕਾਈ ਦੇ ਮੁਖੀ ਦਾ ਅਹੁਦਾ ਖਾਲੀ ਸੀ। ਮਾਜਰਾ 2019 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਪਰ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਪਾਰਟੀ ਛੱਡ ਗਏ ਸਨ।

Advertisement

Advertisement
Author Image

Advertisement
Advertisement
×