ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੱਲਕਤਾ ਹਾਈ ਕੋਰਟ ਦੇ ਸਾਬਕਾ ਜੱਜ ਭਾਜਪਾ ’ਚ ਸ਼ਾਮਲ

01:29 PM Mar 07, 2024 IST

ਕੋਲਕਾਤਾ, 7 ਮਾਰਚ
ਜਸਟਿਸ ਅਭਿਜੀਤ ਗੰਗੋਪਾਧਿਆਏ ਕਲਕੱਤਾ ਹਾਈ ਕੋਰਟ ਦੇ ਜੱਜ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਦੋ ਦਿਨ ਬਾਅਦ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਹਾਈ ਕੋਰਟ ਦੇ ਜੱਜ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਕੁੱਝ ਘੰਟਿਆਂ ਬਾਅਦ ਉਨ੍ਹਾਂ ਮੰਗਲਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਭਾਜਪਾ 'ਚ ਸ਼ਾਮਲ ਹੋਣਗੇ। ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਕਿਹਾ, ‘ਅੱਜ ਮੈਂ ਇਕ ਨਵੇਂ ਖੇਤਰ ਵਿਚ ਕਦਮ ਰੱਖਿਆ ਹੈ। ਮੈਂ ਭਾਜਪਾ ਵਿੱਚ ਸ਼ਾਮਲ ਹੋ ਕੇ ਖੁਸ਼ ਹਾਂ ਅਤੇ ਪਾਰਟੀ ਦੇ ਸਿਪਾਹੀ ਵਜੋਂ ਕੰਮ ਕਰਾਂਗਾ। ਸਾਡਾ ਉਦੇਸ਼ ਰਾਜ ’ਚੋਂ ਭ੍ਰਿਸ਼ਟ ਟੀਐੱਮਸੀ ਨੂੰ ਸੱਤਾ ਤੋਂ ਬਾਹਰ ਕਰਨਾ ਹੈ।’

Advertisement

Advertisement