For the best experience, open
https://m.punjabitribuneonline.com
on your mobile browser.
Advertisement

ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੇ ਕਾਂਗਰਸ ਤੋਂ ਅਸਤੀਫ਼ਾ ਦਿੱਤਾ

05:46 PM Apr 30, 2024 IST
ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੇ ਕਾਂਗਰਸ ਤੋਂ ਅਸਤੀਫ਼ਾ ਦਿੱਤਾ
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 30 ਅਪਰੈਲ
ਕਾਂਗਰਸ ਤੋਂ ਕਈ ਦਿਨਾਂ ਤੋਂ ਨਿਰਾਸ਼ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਖੰਗੂੜਾ ਨੇ ਅੱਜ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਪਣਾ ਲਿਖਤੀ ਅਸਤੀਫ਼ਾ ਭੇਜ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਉਹ ਕਾਂਗਰਸ ਲੀਡਰਸ਼ਿਪ ਤੋਂ ਨਿਰਾਸ਼ ਹੋ ਕੇ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦੇ ਹਨ। ਉਹ ਸੰਗਰੂਰ ਤੋਂ ਲੋਕ ਸਭਾ ਦੀ ਟਿਕਟ ਨਾ ਮਿਲਣ ਕਾਰਨ ਨਿਰਾਸ਼ ਸਨ ਅਤੇ ਸ਼ੋਸਲ ਮੀਡੀਆ ’ਤੇ ਉਨ੍ਹਾਂ ਪੋਸਟ ਪਾਰਟੀ ’ਚੋਂ ਬਾਹਰ ਜਾਣ ਦੇ ਵੀ ਸੰਕੇਤ ਦਿੱਤੇ ਸਨ।

Advertisement

Advertisement
Author Image

Advertisement
Advertisement
×