ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਦੇਹਾਂਤ

07:48 AM Jun 12, 2024 IST

ਧੂਰੀ (ਖੇਤਰੀ ਪ੍ਰਤੀਨਿਧ):

Advertisement

ਧੂਰੀ ਦੇ ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਉਹ ਕੁਝ ਦਿਨਾਂ ਤੋਂ ਬਿਮਾਰ ਸਨ। ਜੱਦੀ ਪਿੰਡ ਮਾਨਵਾਲਾ ਵਿੱਚ 12 ਜੂਨ ਦੁਪਹਿਰ 12 ਵਜੇ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ। ਉਹ ਇੱਕ ਵਾਰ ਕਾਂਗਰਸ ਤੇ ਇੱਕ ਵਾਰ ਆਜ਼ਾਦ ਤੌਰ ’ਤੇ ਚੋਣ ਜਿੱਤੇ ਸਨ। ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਧੂਰੀ ਵਿੱਚ ਕਈ ਵਿਕਾਸ ਕਾਰਜ ਕਰਵਾਏ। ਉਨ੍ਹਾਂ ਨੂੰ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦਾ ਸਿਆਸੀ ਗੁਰੂ ਵੀ ਮੰਨਿਆ ਜਾਂਦਾ ਹੈ।

Advertisement
Advertisement
Advertisement