ਪੰਜਾਬ ਦੇ ਸਾਬਕਾ ਸੰਸਦੀ ਸਕੱਤਰ ਗੁਰਬਿੰਦਰ ਸਿੰਘ ਅਟਵਾਲ ਦਾ ਦੇਹਾਂਤ
12:26 PM Jul 25, 2023 IST
ਸਰਬਜੀਤ ਸਿੰਘ ਗਿੱਲ
ਫਿਲੌਰ, 25 ਜੁਲਾਈ
ਪੰਜਾਬ ਦੇ ਸਾਬਕਾ ਸੰਸਦੀ ਸਕੱਤਰ ਅਤੇ ਹਲਕਾ ਨੂਰਮਹਿਲ ਦੇ ਸਾਬਕਾ ਵਿਧਾਇਕ ਗੁਰਬਿੰਦਰ ਸਿੰਘ ਅਟਵਾਲ ਦਾ ਦੇਹਾਂਤ ਹੋ ਗਿਆ। ਉਹ 74 ਸਾਲ ਦੇ ਸਨ। ਆਪਣੇ ਰਿਸ਼ਤੇਦਾਰਾਂ ਨਾਲ ਸ੍ਰੀਨਗਰ ਗਏ ਹੋਏ ਸਨ, ਜਿਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਮੌਤ ਦਾ ਕਾਰਨ ਦਿਮਾਗ ਦੀ ਨੱਸ ਫਟਣ ਕਾਰਨ ਹੋਈ ਦੱਸੀ ਜ ਰਹੀ ਹੈ। ਉਹ ਕਾਂਗਰਸ ਵਿਚ ਅੱਜ ਕੱਲ੍ਹ ਨਵਜੋਤ ਸਿੱਧੂ ਨੇ ਨੇੜੇ ਸਮਝੇ ਜਾਂਦੇ ਸਨ।
Advertisement
Advertisement