For the best experience, open
https://m.punjabitribuneonline.com
on your mobile browser.
Advertisement

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਹੋਰ ਨੇਤਾਵਾਂ ਨੇ ਜੇਲ੍ਹ ’ਚ ਵੋਟ ਪਾਈ

12:18 PM Feb 08, 2024 IST
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਹੋਰ ਨੇਤਾਵਾਂ ਨੇ ਜੇਲ੍ਹ ’ਚ ਵੋਟ ਪਾਈ
Advertisement

ਇਸਲਾਮਾਬਾਦ, 8 ਫਰਵਰੀ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਜੇਲ੍ਹ ਵਿੱਚ ਬੰਦ ਹੋਰ ਪ੍ਰਮੁੱਖ ਸਿਆਸੀ ਹਸਤੀਆਂ ਨੇ ਮਤਪੱਤਰਾਂ ਰਾਹੀਂ ਵੋਟ ਪਾਈ। ਹਾਲਾਂਕਿ ਖਾਨ ਦੀ ਪਤਨੀ ਬੁਸ਼ਰਾ ਬੀਬੀ ਵੋਟਿੰਗ ਵਿੱਚ ਹਿੱਸਾ ਨਹੀਂ ਲੈ ਸਕੀ ਕਿਉਂਕਿ ਉਸਨੂੰ ਪੋਸਟਲ ਵੋਟਿੰਗ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਗ੍ਰਿਫਤਾਰ ਕਰ ਲਿਆ ਗਿਆ ਸੀ। ਅਦਿਆਲਾ ਜੇਲ੍ਹ ਦੇ ਸੂਤਰਾਂ ਮੁਤਾਬਕ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਵਾਲੇ ਆਗੂਆਂ ਵਿੱਚ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਪਰਵੇਜ਼ ਇਲਾਹੀ, ਅਵਾਮੀ ਮੁਸਲਿਮ ਲੀਗ ਦੇ ਮੁਖੀ ਸ਼ੇਖ ਰਸ਼ੀਦ ਅਤੇ ਸਾਬਕਾ ਸੂਚਨਾ ਮੰਤਰੀ ਫਵਾਦ ਚੌਧਰੀ ਸ਼ਾਮਲ ਹਨ।

Advertisement

Advertisement
Author Image

Advertisement
Advertisement
×