For the best experience, open
https://m.punjabitribuneonline.com
on your mobile browser.
Advertisement

ਸਾਬਕਾ ਰਾਜ ਸਭਾ ਮੈਂਬਰ ਧਰਮਪਾਲ ਸੱਭਰਵਾਲ ਦਾ ਦੇਹਾਂਤ

08:50 AM Sep 21, 2024 IST
ਸਾਬਕਾ ਰਾਜ ਸਭਾ ਮੈਂਬਰ ਧਰਮਪਾਲ ਸੱਭਰਵਾਲ ਦਾ ਦੇਹਾਂਤ
Advertisement

ਪੱਤਰ ਪ੍ਰੇਰਕ
ਹੁਸ਼ਿਆਰਪੁਰ, 20 ਸਤੰਬਰ
ਸਾਬਕਾ ਰਾਜ ਸਭਾ ਮੈਂਬਰ ਧਰਮਪਾਲ ਸੱਭਰਵਾਲ ਦਾ ਬੀਤੀ ਰਾਤ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਹ 83 ਵਰ੍ਹਿਆਂ ਦੇ ਸਨ। ਰਾਤ ਤਬੀਅਤ ਵਿਗੜਣ ਕਾਰਨ ਉਨ੍ਹਾਂ ਨੂੰ ਇਕ ਪ੍ਰਾਈਵੇਟ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਜਿੱਥੇ ਦੇਰ ਰਾਤ ਉਨ੍ਹਾਂ ਦੀ ਮੌਤ ਹੋ ਗਈ। ਸ੍ਰੀ ਸੱਭਰਵਾਲ ਦੋ ਵਾਰ ਵਿਧਾਇਕ ਰਹੇ। 1977 ਤੇ 1992 ’ਚ ਕਾਂਗਰਸ ਵੱਲੋਂ ਚੋਣ ਜਿੱਤੇ। ਕਾਂਗਰਸ ਨੇ 2004 ਵਿੱਚ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਵਜੋਂ ਨਾਮਜ਼ਦ ਕੀਤਾ। 2019 ’ਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਉਹ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ।

Advertisement

Advertisement
Advertisement
Author Image

sukhwinder singh

View all posts

Advertisement