ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੀ ਸੱਸ ਦਾ ਦੇਹਾਂਤ

12:42 PM Jun 01, 2024 IST
ਮਿਸ਼ੇਲ ਓਬਾਮਾ ਤੇ ਉਸ ਦੀ ਧੀ ਮਾਲਿਆ ਨਾਲ ਖੜ੍ਹੀ ਮਾਰੀਆਂ ਰੌਬਿਨਸਨ ਦੀ ਫਾਈਲ ਫੋਟੋ।

ਵਾਸ਼ਿੰਗਟਨ, 1 ਜੂਨ
ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਮਿਸ਼ੇਲ ਓਬਾਮਾ ਦੀ ਮਾਂ ਮਰੀਆਂ ਸ਼ੀਲਡਸ ਰੌਬਿਨਸਨ ਦਾ ਦੇਹਾਂਤ ਹੋ ਗਿਆ ਹੈ। ਉਹ 86 ਸਾਲ ਦੇ ਸਨ। ਉਹ ਆਪਣੇ ਜਵਾਈ ਬਰਾਕ ਓਬਾਮਾ ਰਾਸ਼ਟਰਪਤੀ ਚੁਣੇ ਜਾਣ ਬਾਅਦ ਪਰਿਵਾਰ ਨਾਲ ਵ੍ਹਾਈਟ ਹਾਊਸ ਵਿੱਚ ਰਹੀ ਸੀ। ਮਿਸ਼ੇਲ ਓਬਾਮਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਰੌਬਿਨਸਨ ਦੀ ਮੌਤ ਦੀ ਜਾਣਕਾਰੀ ਦਿੱਤੀ। ਰੌਬਿਨਸਨ ਦੀ ਮੌਤ ਤੋਂ ਪਹਿਲਾਂ ਉਨ੍ਹਾ ਦੇ ਪਤੀ ਦੀ ਮੌਤ ਹੋ ਚੁੱਕੀ ਸੀ।

Advertisement

Advertisement
Advertisement