ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਘਰ ’ਚੋਂ ਗੁਪਤ ਦਸਤਾਵੇਜ਼ ਮਿਲਣ ਦੇ ਮਾਮਲੇ ’ਚ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ ਮੁਲਜ਼ਮ ਬਣੇ

08:29 PM Jun 23, 2023 IST

ਮਿਆਮੀ (ਅਮਰੀਕਾ), 9 ਜੂਨ

Advertisement

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਉਨ੍ਹਾਂ ਦੀ ਫਲੋਰੀਡਾ ਸਥਿਤ ਰਿਹਾਇਸ਼ ‘ਤੇ ਗੁਪਤ ਦਸਤਾਵੇਜ਼ਾਂ ਮਿਲਣ ਦੇ ਮਾਮਲੇ ‘ਚ ਦੋਸ਼ ਲਗਾਏ ਗਏ ਹਨ। ਟਰੰਪ ਦੁਬਾਰਾ ਰਾਸ਼ਟਰਪਤੀ ਚੋਣ ਲੜਨਾ ਚਾਹੁੰਦੇ ਹਨ ਤੇ ਹੁਣ ਇਹ ਮੁਕੱਦਮਾ ਉਨ੍ਹਾਂ ਦੇ ਰਾਹ ‘ਚ ਮੁਸ਼ਕਲਾਂ ਪੈਦਾ ਕਰ ਸਕਦਾ ਹੈ। ਨਿਆਂ ਵਿਭਾਗ ਨੇ ਤੁਰੰਤ ਜਨਤਕ ਤੌਰ ‘ਤੇ ਇਸ ਦੋਸ਼ ਦੀ ਪੁਸ਼ਟੀ ਨਹੀਂ ਕੀਤੀ ਪਰ ਸੂਤਰਾਂ ਮੁਤਾਬਕ ਦੋਸ਼ਾਂ ਵਿੱਚ ਸੱਤ ਅਪਰਾਧਿਕ ਮਾਮਲੇ ਸ਼ਾਮਲ ਹਨ।

Advertisement
Advertisement