ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰਿਆ ਦਾ ਦੇਹਾਂਤ

11:11 AM Aug 08, 2024 IST
ਫਾਈਲ ਫੋਟੋੋ ਬੁੱਧਦੇਵ ਭੱਟਾਚਾਰਿਆ । ਪੀਟੀਆਈ
ਕੋਲਕਾਤਾ, 8 ਅਗਸਤ
ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰਿਆ ਦਾ ਉਨ੍ਹਾਂ ਦੇ ਕੋਲਕਾਤਾ ਸਥਿਤ ਘਰ ਵਿਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ 80 ਸਾਲ ਸੀ। ਮਾਰਕਸਵਾਦੀ ਕਮਿਉਨਿਸਟ ਪਾਰਟੀ ਦੇ ਸੂਬਾ ਇਕਾਈ ਦੇ ਸਕੱਤਰ ਮੁਹੰਮਦ ਸਲੀਮ ਨੇ ਜਾਣਕਾਰੀ ਦਿੱਤੀ। ਭੱਟਚਾਰਿਆ ਵੱਡੀ ਉਮਰ ਨਾਲ ਜੁੜੀਆਂ ਬਿਮਾਰੀਆਂ ਨਾਲ ਪੀੜਤ ਸਨ। ਜ਼ਿਕਰਯੋਗ ਹੈ ਕਿ ਮਾਰਕਸਵਾਦੀ ਕਮਿਉਨਿਸਟ ਪਾਰਟੀ ਆਗੂ ਬੁੱਧਦੇਵ ਭੱਟਾਚਾਰਿਆ 2000 ਤੋਂ 2011 ਤੱਕ ਸੂਬੇ ਦੇ ਮੁੱਖ ਮੰਤਰੀ ਰਹੇ ਸਨ। -ਪੀਟੀਆਈ
Advertisement
Advertisement
Advertisement