ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਰੀ ਕਰਨ ਦੇ ਦੋਸ਼ ਹੇਠ ਚਾਰ ਕਾਬੂ

08:51 AM Sep 01, 2024 IST

ਨਿੱਜੀ ਪੱਤਰ ਪ੍ਰੇਰਕ
ਖੰਨਾ, 31 ਅਗਸਤ
ਥਾਣਾ ਸਿਟੀ ਖੰਨਾ ਪੁਲੀਸ ਨੇ ਚੋਰੀ ਕਰਨ ਦੇ ਦੋਸ਼ ਹੇਠ ਚਾਰ ਜਣਿਆਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਹਿਚਾਣ ਅਰੁਣ ਕੁਮਾਰ ਵਾਸੀ ਬੁੱਲ੍ਹੇਪੁਰ, ਅਮੀਰ ਖਾਨ, ਆਜੂ ਪਠਾਨ ਅਤੇ ਆਸ਼ੂ (ਤਿੰਨੇ ਵਾਸੀ ਖੰਨਾ) ਵਜੋਂ ਹੋਈ। ਸ਼ਿਕਾਇਤਕਰਤਾ ਰਾਮ ਬਿਲਾਸ ਮੁਖੀਆ ਵਾਸੀ ਖੰਨਾ ਨੇ ਦੱਸਿਆ ਕਿ ਉਹ ਆਪਣੀ ਪਤਨੀ ਨਾਲ ਬਿਹਾਰ ਗਿਆ ਸੀ। ਉਸ ਨੂੰ ਫੋਨ ਆਇਆ ਕਿ ਉਸ ਦੇ ਘਰ ਦੇ ਤਾਲੇ ਟੁੱਟੇ ਪਏ ਹਨ। ਰਾਤ ਸਮੇਂ ਕੋਈ ਅਣਪਛਾਤੇ ਵਿਅਕਤੀ ਘਰੋਂ ਚੋਰੀ ਕਰਕੇ ਫਰਾਰ ਹੋ ਗਏ। ਜਦੋਂ ਵਾਪਸ ਆ ਕੇ ਉਸ ਨੇ ਘਰ ਦੀ ਚੈਕਿੰਗ ਕੀਤੀ ਤਾਂ ਸਮਾਨ ਖਿਲਰਿਆ ਪਿਆ ਸੀ ਅਤੇ ਘਰ ਵਿਚੋਂ ਗਹਿਣਿਆਂ ਦੇ ਨਾਲ 80 ਹਜ਼ਾਰ ਰੁਪਏ ਦੀ ਨਕਦੀ ਗਾਇਬ ਸੀ।

Advertisement

Advertisement