ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੋਲਾ ਕੰਪਨੀ ਦੇ ਚਾਰ ਅਧਿਕਾਰੀਆਂ ਨੂੰ ਪਿੰਡ ਵਾਸੀਆਂ ਨੇ ਬੰਦੀ ਬਣਾਇਆ

07:17 AM Jul 26, 2020 IST

ਕੋਰਬਾ, 25 ਜੁਲਾਈ

Advertisement

ਸਾਊਥ ਈਸਟਰਨ ਕੋਲਫੀਲਡਜ਼ ਲਿਮਿਟਡ ਦੇ ਚਾਰ ਅਧਿਕਾਰੀਆਂ ਨੂੰ ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ’ਚ ਪਿੰਡ ਵਾਸੀਆਂ ਨੇ ਕਰੀਬ ਦੋ ਘੰਟਿਆਂ ਤੱਕ ਬੰਦੀ ਬਣਾ ਕੇ ਉਨ੍ਹਾਂ ਨਾਲ ਕੁੱਟਮਾਰ ਕੀਤੀ। ਪੁਲੀਸ ਮੁਤਾਬਕ ਇਹ ਘਟਨਾ 23 ਜੁਲਾਈ ਦੀ ਹੈ ਜਦੋਂ ਅਧਿਕਾਰੀ ਮਾਲਗਾਉਂ ਪਿੰਡ ’ਚ ਖੁਦਾਈ ਤੋਂ ਪਹਿਲਾਂ ਇਲਾਕੇ ਦੀ ਜਾਂਚ ਕਰ ਰਹੇ ਸਨ। ਪੁਲੀਸ ਨੇ ਦੋ ਦਰਜਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਉਨ੍ਹਾਂ ਦੇ ਮੁੜ ਵਸੇਬੇ ਦਾ ਢੁਕਵਾਂ ਪ੍ਰਬੰਧ ਕੀਤੇ ਬਨਿ੍ਹਾਂ ਪ੍ਰਾਜੈਕਟ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਂਜ ਕੰਪਨੀ ਦਾ ਕਹਿਣਾ ਹੈ ਕਿ ਪਿੰਡਾਂ ਦੀ ਜ਼ਮੀਨ 1986 ’ਚ ਐਕੁਆਇਰ ਕਰਨ ਮਗਰੋਂ ਪੂਰਾ ਮੁਆਵਜ਼ਾ ਅਦਾ ਕੀਤਾ ਜਾ ਚੁੱਕਿਆ ਹੈ। –ਪੀਟੀਆਈ

Advertisement
Advertisement
Tags :
ਅਧਿਕਾਰੀਆਂਕੰਪਨੀਕੋਲਾਪਿੰਡਬਣਾਇਆਬੰਦੀਵਾਸੀਆਂ
Advertisement