ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਚਾਰ ਮੈਂਬਰ ਕਾਬੂ

06:50 AM Aug 06, 2024 IST

ਪੱਤਰ ਪ੍ਰੇਰਕ
ਸਮਾਣਾ, 5 ਅਗਸਤ
ਸਿਟੀ ਪੁਲੀਸ ਨੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਇਕ ਗਰੋਹ ਦੇ ਚਾਰ ਮੈਂਬਰਾਂ ਨੂੰ ਹਥਿਆਰਾਂ ਸਣੇ ਕਾਬੂ ਕਰਕੇ ਉਨ੍ਹਾਂ ਖਿਲਾਫ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕੁਲਦੀਪ ਸਿੰਘ ਵਾਸੀ ਪਿੰਡ ਕੋਟਲਾ ਨਸਰੂ , ਧਰਮਵੀਰ ਸਿੰਘ ਵਾਸੀ ਨਵੀਂ ਸਰਾਂਪਤੀ, ਰਾਜਪਾਲ ਸਿੰਘ ਵਾਸੀ ਅਜੀਤ ਨਗਰ ਕਮਾਸਪੁਰ ਰੋਡ ਅਤੇ ਜਗਦੀਪ ਸ਼ਰਮਾ ਨਿਵਾਸੀ ਗਰੀਨ ਸਿਟੀ ਸਮਾਣਾ ਵਜੋਂ ਹੋਈ ਹੈ। ਸਿਟੀ ਪੁਲੀਸ ਮੁਖੀ ਇੰਸਪੈਕਟਰ ਸ਼ਿਵਦੀਪ ਸਿੰਘ ਬਰਾੜ ਨੇ ਦੱਸਿਆ ਕਿ ਏਐੱਸਆਈ ਪੂਰਨ ਸਿੰਘ ਪੁਲੀਸ ਪਾਰਟੀ ਸਣੇ ਸ਼ਕਤੀਵਾਟਿਕਾ ਕਲੋਨੀ ਦੇ ਪਿੱਛੇ ਚੱਲਦੇ ਰਜਬਵਾਹੇ ਦੀ ਪੱਟੜੀ ਤੋਂ ਉਕਤ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਖਿਡੌਣਾ ਪਿਸਤੌਲ, ਏਅਰ ਪਿਸਟਲ, ਖੰਡਾ ਕਿਰਪਾਨ ਤੇ ਦਾਤਰ ਵਰਗੇ ਹਥਿਆਰ ਬਰਾਮਦ ਹੋਏ ਹਨ। ਅਧਿਕਾਰੀ ਅਨੁਸਾਰ ਮੁਲਜ਼ਮ ਹਨੇਰਾ ਪੈਣ ’ਤੇ ਰਾਹਗੀਰਾਂ ਨੂੰ ਲੁੱਟਦੇ ਸਨ।

Advertisement

Advertisement