ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਕਾਇਮ

08:44 AM Sep 20, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਸਤੰਬਰ
ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਖਾਦਾਂ ਦੇ ਨਾਲ ਜਬਰੀ ਹੋਰ ਖੇਤੀ ਉਤਪਾਦ ਵੇਚਣ ਤੋਂ ਰੋਕਣ ਲਈ ਚਾਰ ਟੀਮਾਂ ਕਾਇਮ ਕੀਤੀਆਂ ਗਈਆਂ ਹਨ। ਇਨ੍ਹਾਂ ਟੀਮਾਂ ਦੀ ਨਿਗਰਾਨੀ ਸੰਯੁਕਤ ਡਾਇਰੈਕਟਰ ਪੱਧਰ ਦੇ ਅਧਿਕਾਰੀ ਕਰਨਗੇ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਵਾਲੇ ਵਫ਼ਦ ਨਾਲ ਮੀਟਿੰਗ ਮਗਰੋਂ ਦਿੱਤੀ।

Advertisement

Advertisement