ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੰਮੂ-ਕਸ਼ਮੀਰ ਦੇ ਸੰਗਠਨਾਂ ’ਤੇ ਪਾਬੰਦੀ ਬਾਰੇ ਫ਼ੈਸਲਾ ਦੇਣ ਲਈ ਚਾਰ ਟ੍ਰਿਬਿਊਨਲ ਕਾਇਮ

08:25 AM Apr 07, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਨਵੀਂ ਦਿੱਲੀ: ਗ੍ਰਹਿ ਮੰਤਰਾਲੇ ਨੇ ਚਾਰ ਟ੍ਰਿਬਿਊਨਲ ਕਾਇਮ ਕੀਤੇ ਹਨ ਜਿਹੜੇ ਇਹ ਫ਼ੈਸਲਾ ਕਰਨਗੇ ਕਿ ਜੰਮੂ-ਕਸ਼ਮੀਰ ਅਧਾਰਿਤ ਕਈ ਸੰਗਠਨਾਂ ਨੂੰ ਯੂਏਪੀਏ, 1967 ਤਹਿਤ ਪਾਬੰਦੀਸ਼ੁਦਾ ਐਲਾਨਣ ਲਈ ਢੁੱਕਵਾਂ ਆਧਾਰ ਹੈ ਜਾਂ ਨਹੀਂ। ਟ੍ਰਿਬਿਊਨਲਾਂ ਦੀ ਅਗਵਾਈ ਦਿੱਲੀ ਹਾਈ ਕੋਰਟ ਦੀ ਜੱਜ ਜਸਟਿਸ ਨੀਨਾ ਬੰਸਲ ਕ੍ਰਿਸ਼ਨਾ ਕਰਨਗੇ। -ਪੀਟੀਆਈ

Advertisement

Advertisement