ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟਰੱਕ ਖੋਹਣ ਵਾਲੇ ਚਾਰ ਗ੍ਰਿਫ਼ਤਾਰ

08:25 AM Apr 19, 2024 IST

ਅੰਮ੍ਰਿਤਸਰ (ਟਨਸ): ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਨੇ ਚਾਲਕਾਂ ਨੂੰ ਬੰਧਕ ਬਣਾ ਕੇ ਟਰੱਕ ਖੋਹਣ ਦੇ ਮਾਮਲੇ ਵਿੱਚ ਚਾਰ ਮੁਲਜ਼ਮਾਂ ਜਗਜੀਤ ਸਿੰਘ, ਅਰਜਨ ਸਿੰਘ, ਗੁਰਪ੍ਰੀਤ ਸਿੰਘ ਤੇ ਸੁਖਦੇਵ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।

Advertisement

Advertisement
Advertisement