ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਟਾਈਟਨ’ ਪਣਡੁੱਬੀ ਦੇ ਮਲਬੇ ’ਚੋਂ ਮਨੁੱਖੀ ਸਰੀਰ ਦੇ ਟੁਕੜੇ ਮਿਲੇ: ਅਮਰੀਕੀ ਤੱਟ ਰੱਖਿਅਕ

06:36 PM Jun 29, 2023 IST

ਪੋਰਟਲੈਂਡ (ਅਮਰੀਕਾ), 29 ਜੂਨ

Advertisement

ਪਣਡੁੱਬੀ ‘ਟਾਈਟਨ’ ਦੇ ਮਲਬੇ ਵਿੱਚੋਂ ਸੰਭਾਵਿਤ ਮਨੁੱਖੀ ਸਰੀਰ ਦੇ ਟੁਕੜੇ ਬਰਾਮਦ ਕਰ ਲਏ ਗਏ ਹਨ ਅਤੇ ਅਮਰੀਕੀ ਅਧਿਕਾਰੀ ਸਬੂਤਾਂ ਨੂੰ ਵਾਪਸ ਦੇਸ਼ ਲਿਆ ਰਹੇ ਹਨ। ਅਮਰੀਕੀ ਕੋਸਟ ਗਾਰਡ ਨੇ ਇਹ ਜਾਣਕਾਰੀ ਦਿੱਤੀ। ਪਿਛਲੇ ਹਫਤੇ ‘ਟਾਈਟਨ’ ਜਹਾਜ਼ ਦਾ ਮਲਬਾ ਦੇਖਣ ਲਈ ਅਟਲਾਂਟਿਕ ਸਾਗਰ ਦੇ ਅੰਦਰ ਗਈ ‘ਟਾਈਟਨ’ ਪਣਡੁੱਬੀ ‘ਚ ਅਚਾਨਕ ਧਮਾਕਾ ਹੋ ਗਿਆ ਸੀ। ਇਸ ਹਾਦਸੇ ਵਿੱਚ ਪਣਡੁੱਬੀ ‘ਚ ਸਵਾਰ ਟਾਈਟੈਨਿਕ ਮਾਮਲਿਆਂ ਦੇ ਪ੍ਰਮੁੱਖ ਮਾਹਿਰ, ਬ੍ਰਿਟਿਸ਼ ਅਰਬਪਤੀ, ਅਮੀਰ ਪਾਕਿਸਤਾਨੀ ਪਰਿਵਾਰ ਦੇ ਦੋ ਮੈਂਬਰ ਅਤੇ ਮਿਸ਼ਨ ਨੂੰ ਚਲਾਉਣ ਵਾਲੀ ਕੰਪਨੀ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਮਾਰੇ ਗਏ ਸਨ।

Advertisement
Advertisement
Tags :
‘ਟਾਈਟਨ’’ਚੋਂਅਮਰੀਕੀਸਰੀਰਟੁਕੜੇਪਣਡੁੱਬੀਮਨੁੱਖੀਮਲਬੇਮਿਲੇ:ਰੱਖਿਅਕ
Advertisement