ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਰਵਾਸੀ ਮਜ਼ਦੂਰਾਂ ਨਾਲ 20 ਹਜ਼ਾਰ ਦੀ ਠੱਗੀ

07:08 AM Jun 28, 2024 IST

ਕਾਹਨੂੰਵਾਨ:

Advertisement

ਪਿੰਡ ਨਾਨੋਵਾਲ ਖੁਰਦ ਵਿੱਚ ਪਰਵਾਸੀ ਮਜ਼ਦੂਰਾਂ ਨਾਲ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਦਲਜੀਤ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਰਹਿੰਦੇ ਪਰਵਾਸੀ ਮਜ਼ਦੂਰਾਂ ਨੂੰ ਅੱਜ ਇੱਕ ਅਣਪਛਾਤਾ ਨੌਜਵਾਨ ਮਿਲਿਆ, ਜੋ ਉਨ੍ਹਾਂ ਇਹ ਕਹਿ ਕੇ ਗੁਰਦੁਆਰੇ ਲੈ ਗਿਆ ਕਿ ਉਥੇ ਰਾਸ਼ਨ ਆਇਆ ਹੈ। ਇਸ ਮੌਕੇ ਉਸ ਨੇ ਦੂਸਰੇ ਮਜ਼ਦੂਰਾਂ ਨੂੰ ਵੀ ਗੁਰਦੁਆਰਾ ਸਾਹਿਬ ਪਹੁੰਚਣ ਦੀ ਸਲਾਹ ਦਿੱਤੀ। ਇਸੇ ਦੌਰਾਨ ਨੌਸਰਬਾਜ਼ ਮੌਕਾ ਦੇਖ ਕੇ ਮਜ਼ਦੂਰਾਂ ਦੀ ਰਿਹਾਇਸ਼ ਵਿੱਚ ਚਲਾ ਗਿਆ ਤੇ ਉਨ੍ਹਾਂ ਗੈਰਹਾਜ਼ਰੀ ਵਿੱਚ 20 ਹਜ਼ਾਰ ਰੁਪਏ ਅਤੇ ਮੋਬਾਈਲ ਲੈ ਕੇ ਫਰਾਰ। ਥਾਣਾ ਭੈਣੀ ਮੀਆਂ ਖਾਂ ਦੇ ਮੁਖੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਕਾਬੂ ਕਰ ਲਿਆ ਜਾਵੇਗਾ। -ਪੱਤਰ ਪ੍ਰੇਰਕ

Advertisement
Advertisement
Advertisement