ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਈ ਰਾਮ ਕਿਸ਼ਨ ਸੇਵਾ ਟਰੱਸਟ ਵੱਲੋਂ ਮੁਫ਼ਤ ਵਿਦਿਆ ਦੇ ਲੰਗਰ ਦਾ ਐਲਾਨ

10:56 AM Nov 15, 2024 IST
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮਹੰਤ ਚਮਕੌਰ ਸਿੰਘ ਤੇ ਹੋਰ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 14 ਨਵੰਬਰ
ਭਾਈ ਰਾਮ ਕਿਸ਼ਨ ਸੇਵਾ ਪੰਥੀ ਐਜੂਕੇਸ਼ਨਲ ਐਂਡ ਚੈਰੀਟੇਬਲ ਟਰੱਸਟ ਨੇ ਭਾਈ ਰਾਮ ਕਿਸ਼ਨ ਗੁਰਮਤਿ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਜਨਵਰੀ ਤੋਂ ਮੁਫਤ ਵਿਦਿਆ ਦੇ ਲੰਗਰ ਦੀ ਸ਼ੁਰੂਆਤ ਕੀਤੀ ਜਾ ਰਹੀ ਹੈੈ। ਇਸ ਦੌਰਾਨ ਪਹਿਲੀ ਤੋਂ ਪੰਜਵੀਂ ਤੱਕ ਦੇ ਲੋੜਵੰਦ ਬੱਚਿਆਂ ਨੂੰ ਮੁਫਤ ਵਿਦਿਆ ਪ੍ਰਦਾਨ ਕੀਤੀ ਜਾਵੇਗੀ। ਹੋਸਟਲ ਅਤੇ ਖਾਣ-ਪੀਣ ਦਾ ਇੰਤਜ਼ਾਮ ਵੀ ਮੁਫਤ ਹੇਵੇਗਾ। ਅਗਲੇ ਪੜਾਅ ’ਚ ਇਹ ਸਹੂਲਤ 12ਵੀਂ ਜਮਾਤ ਤੱਕ ਵੀ ਕੀਤੀ ਜਾਵੇਗੀ। ਪੜ੍ਹਾਈ ਦਾ ਮਾਧਿਅਮ ਮਾਂ ਬੋਲੀ ਪੰਜਾਬੀ ਹੋਵੇਗਾ। ਇਹ ਐਲਾਨ ਪਟਿਆਲਾ ਮੀਡੀਆ ਕਲੱਬ ਵਿਚ ਟਰੱਸਟ ਦੇ ਪ੍ਰਧਾਨ ਮਹੰਤ ਚਮਕੌਰ ਸਿੰਘ, ਡਾਇਰੈਕਟਰ ਰਮਣੀਕ ਸਿੰਘ ਘੁੰਮਣ ਅਤੇ ਪ੍ਰਿੰਸੀਪਲ ਹਿੰਮਤ ਕੌਰ ਨੇ ਕੀਤਾ।

Advertisement

Advertisement