For the best experience, open
https://m.punjabitribuneonline.com
on your mobile browser.
Advertisement

ਗੁਲਜ਼ਾਰ ਗਰੁੱਪ ਵਿੱਚ ਫਰੈਸ਼ਰ ਪਾਰਟੀ

11:02 AM Oct 26, 2024 IST
ਗੁਲਜ਼ਾਰ ਗਰੁੱਪ ਵਿੱਚ ਫਰੈਸ਼ਰ ਪਾਰਟੀ
ਰੰਗਾਰੰਗ ਪ੍ਰੋਗਰਾਮ ਪੇਸ਼ ਕਰਦੀਆਂ ਹੋਈਆਂ ਵਿਦਿਆਰਥਣਾਂ। -ਫੋਟੋ: ਓਬਰਾਏ
Advertisement

ਖੰਨਾ:

Advertisement

ਇਥੋਂ ਦੇ ਗੁਲਜ਼ਾਰ ਗਰੁੱਪ ਆਫ ਇੰਸਟੀਚਿਊਟਸ ਵੱਲੋਂ ਨਵੇਂ ਵਿਦਿਆਰਥੀਆਂ ਦੇ ਸਵਾਗਤ ਵਿੱਚ ਫਰੈਸ਼ਰ ਪਾਰਟੀ ਕਰਵਾਈ ਗਈ। ਇਸ ਮੌਕੇ ਸੱਭਿਆਚਾਰਕ ਅਤੇ ਪ੍ਰਬੰਧਕੀ ਸਮਾਰੋਹ ਵਿੱਚ ਨ੍ਰਿਤ, ਗਾਇਕੀ, ਰੰਗੋਲੀ, ਮਹਿੰਦੀ, ਰੋਬੋਟਿਕਸ ਮੁਕਾਬਲਿਆਂ ਸਮੇਤ 28 ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਵੱਖ ਵੱਖ ਰਾਜਾਂ ਦੇ ਵਿਦਿਆਰਥੀਆਂ ਨੇ ਆਪਣੇ ਲੋਕ ਨਾਚ ਪੇਸ਼ ਕੀਤੇ। ਸਮਾਗਮ ਦਾ ਉਦਘਾਟਨ ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਤੇ ਡਾਇਰੈਕਟਰ ਹਨੀ ਸ਼ਰਮਾ ਨੇ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਦੀ ਅਹਿਮੀਅਤ ਨੂੰ ਸਮਝਦੇ ਹੋਏ ਆਪਣੇ ਸੁਨਿਹਰੀ ਭਵਿੱਖ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement