ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਓ ਸਟਾਫ਼ ਵੱਲੋਂ ਭਗੌੜਾ ਗ੍ਰਿਫ਼ਤਾਰ

07:06 AM Mar 30, 2024 IST
featuredImage featuredImage

ਅਬੋਹਰ (ਪੱਤਰ ਪ੍ਰੇਰਕ): ਸੀਨੀਅਰ ਕਪਤਾਨ ਪੁਲੀਸ ਫਾਜ਼ਿਲਕਾ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਫਾਜ਼ਿਲਕਾ ਪੁਲੀਸ ਦੇ ਪੀਓ ਸਟਾਫ਼ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਥਾਣਾ ਸਿਟੀ 1 ਅਬੋਹਰ ਵਿੱਚ 2-11-2023 ਤੋਂ ਭਗੌੜੇ ਚੱਲ ਰਹੇ ਵਿਜੇ ਕੁਮਾਰ ਵਾਸੀ ਸਾਦੁਲ ਸ਼ਹਿਰ ਜ਼ਿਲ੍ਹਾ ਸ੍ਰੀ ਗੰਗਾਨਗਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Advertisement

Advertisement