ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ

07:00 AM Jan 06, 2025 IST
ਚੰਡੀਗੜ੍ਹ: ਕੇਂਦਰੀ ਪੰਜਾਬੀ ਲੇਖਕ ਸਭਾ ਦੇ ਜਨਰਲ ਸਕੱਤਰ ਤੇ ਸਾਹਿਤਕ ਰਸਾਲੇ ‘ਹੁਣ’ ਦੇ ਸੰਪਾਦਕ ਸੁਸ਼ੀਲ ਦੁਸਾਂਝ ਦੇ ਮਾਤਾ ਰਖਸ਼ਾ ਦੇਵੀ ਨਮਿੱਤ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 6 ਜਨਵਰੀ ਨੂੰ ਦੁਪਹਿਰੇ 1 ਤੋਂ 2 ਵਜੇ ਤੱਕ ਸ਼ਹੀਦੀ ਗੁਰਦੁਆਰਾ ਪਿੰਡ ਦੁਸਾਂਝ ਕਲਾਂ (ਜ਼ਿਲ੍ਹਾ ਜਲੰਧਰ ਨੇੜੇ ਫਗਵਾੜਾ) ਵਿਖੇ ਹੋਵੇਗੀ।  ਜ਼ਿਕਰਯੋਗ ਹੈ ਕਿ ਬਿਮਾਰ ਰਹਿਣ ਕਾਰਨ ਉਨ੍ਹਾਂ ਦਾ ਕੁਝ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ। ਰਖਸ਼ਾ ਦੇਵੀ ਸਾਬਕਾ ਸਬ ਐਡੀਟਰ ਕਮਲ ਦੁਸਾਂਝ ਦੀ ਸੱਸ ਸਨ।
-ਟ੍ਰਿਬਿਊਨ ਨਿਊਜ਼ ਸਰਵਿਸ
Advertisement
Advertisement