ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਿਮਾਚਲ ਪ੍ਰਦੇਸ਼ ’ਚ ਮੀਂਹ ਦਾ ਕਹਿਰ: ਮੌਸਮ ਵਿਭਾਗ ਨੇ ਅੱਜ ਲਈ ਰੈੱਡ ਅਲਰਟ ਜਾਰੀ ਕੀਤਾ

02:41 PM Jul 10, 2023 IST
ਸੋਲਨ ਦੇ ਪਰਵਾਣੂ ਵਿੱਚ ਜ਼ੋਰਦਾਰ ਮੀਂਹ ਕਾਰਨ ਰੁਡ਼ੀਆਂ ਕਾਰਾਂ।

ਸ਼ਿਮਲਾ, 10 ਜੁਲਾਈ
ਹਿਮਾਚਲ ਪ੍ਰਦੇਸ਼ ਵਿੱਚ ਅੱਜ ਲਗਾਤਾਰ ਤੀਜੇ ਦਨਿ ਮੀਂਹ ਨੇ ਤਬਾਹੀ ਮਚਾਈ, ਜਿੱਥੇ ਸੈਰ-ਸਪਾਟਾ ਸਥਾਨ ਮਨਾਲੀ ਵਿੱਚ ਫਸੇ 20 ਲੋਕਾਂ ਨੂੰ ਬਚਾ ਲਿਆ ਗਿਆ ਪਰ 300 ਦੇ ਕਰੀਬ ਅਜੇ ਵੀ ਵੱਖ-ਵੱਖ ਹਿੱਸਿਆਂ ਵਿੱਚ ਫਸੇ ਹੋਏ ਹਨ। ਮੌਸਮ ਵਿਭਾਗ ਨੇ ਅੱਜ ਜ਼ਿਆਦਾ ਬਾਰਸ਼ ਬਾਰੇ 'ਰੈੱਡ ਅਲਰਟ' ਜਾਰੀ ਕੀਤਾ ਹੈ। ਇਸ ਤੋਂ ਇੱਕ ਦਨਿ ਪਹਿਲਾਂ ਸੂਬੇ ਵਿੱਚ ਭਾਰੀ ਮੀਂਹ ਕਾਰਨ ਕਈ ਥਾਵਾਂ ’ਤੇ ਢਿੱਗਾਂ ਡਿੱਗੀਆਂ, ਮਕਾਨਾਂ ਨੂੰ ਨੁਕਸਾਨ ਪੁੱਜਾ ਅਤੇ ਲੋਕਾਂ ਦੀ ਜਾਨ ਚਲੀ ਗਈ।

Advertisement

ਕੁੱਲੂ ’ਚ ਦਰਿਆ ਵਿਚ ਘਿਰੇ ਟਰੱਕ ਤੇ ਟਿੱਪਰ।
ਮੰਡੀ ’ਚ ਬੱਦਲ ਫਟਣ ਕਾਰਨ ਰੁੜ ਕੇ ਆਇਆ ਮਲਬਾ।
Advertisement
Tags :
ਅਲਰਟਹਿਮਾਚਲ:ਕਹਿਰ:ਕੀਤਾਜਾਰੀਪ੍ਰਦੇਸ਼:ਮੀਂਹਮੌਸਮਰੈੱਡਵਿਭਾਗ
Advertisement