ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੀਂਹ ਦਾ ਕਹਿਰ: ਹੈਦਰਾਬਾਦ ਵਿੱਚ ਵੱਖ ਵੱਖ ਘਟਨਾਵਾਂ ’ਚ ਨੌਂ ਮੌਤਾਂ

09:44 PM May 08, 2024 IST
Medchal Malkajgiri: Media persons near the site where a retaining wall of an under construction apartment collapsed due to heavy rains, in Bachupally area of Medchal Malkajgiri district, Hyderabad, Wednesday, May 8, 2024. Atleast seven people, including a four-year old child were killed in the incident that took place on Tuesday evening, according to officials. (PTI Photo)(PTI05_08_2024_000087B)

ਹੈਦਰਾਬਾਦ, 8 ਮਈ
ਇੱਥੇ ਮੀਂਹ ਨਾਲ ਸਬੰਧਤ ਦੋ ਘਟਨਾਵਾਂ ਵਿੱਚ ਚਾਰ ਸਾਲਾ ਬੱਚੇ ਸਮੇਤ ਨੌਂ ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਇੱਥੇ ਬਾਚੁਪੱਲੀ ਖੇਤਰ ਵਿੱਚ ਭਾਰੀ ਮੀਂਹ ਕਾਰਨ ਇੱਕ ਨਿਰਮਾਣ ਅਧੀਨ ਅਪਾਰਟਮੈਂਟ ਦੀ ਕੰਧ ਡਿੱਗਣ ਕਾਰਨ ਬੱਚੇ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ। ਬਾਚੁਪੱਲੀ ਪੁਲੀਸ ਅਨੁਸਾਰ ਮ੍ਰਿਤਕ ਪਰਵਾਸੀ ਮਜ਼ਦੂਰ ਸਨ ਜੋ ਉੜੀਸਾ ਅਤੇ ਛੱਤੀਸਗੜ੍ਹ ਨਾਲ ਸਬੰਧਤ ਸਨ। ਇਹ ਘਟਨਾ ਮੰਗਲਵਾਰ ਸ਼ਾਮ ਨੂੰ ਵਾਪਰੀ। ਪੁਲੀਸ ਨੇ ਦੱਸਿਆ ਕਿ ਮਲਬੇ ਦੀ ਖੁਦਾਈ ਤੋਂ ਬਾਅਦ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਇੱਕ ਹੋਰ ਘਟਨਾ ਵਿੱਚ ਅੱਜ ਸਵੇਰੇ ਇੱਕ ਡਰੇਨ ਵਿੱਚੋਂ 35 ਤੋਂ 40 ਸਾਲ ਦੀ ਉਮਰ ਦੇ ਦੋ ਵਿਅਕਤੀਆਂ ਦੀਆਂ ਲਾਸ਼ਾਂ ਕੱਢੀਆਂ।

Advertisement

Advertisement
Advertisement