For the best experience, open
https://m.punjabitribuneonline.com
on your mobile browser.
Advertisement

ਗਗਨਦੀਪ ਨੂੰ ਖੇਤੀਬਾੜੀ ਮਹਿਕਮੇ ’ਚ ਮਿਲੀ ਨੌਕਰੀ

08:59 AM Mar 16, 2024 IST
ਗਗਨਦੀਪ ਨੂੰ ਖੇਤੀਬਾੜੀ ਮਹਿਕਮੇ ’ਚ ਮਿਲੀ ਨੌਕਰੀ
ਗਗਨਦੀਪ ਕੌਰ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਡੀਸੀ ਹਰਪ੍ਰੀਤ ਸੂਦਨ। -ਫੋਟੋ: ਪ੍ਰੀਤ
Advertisement

ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲਾਂ ਦੌਰਾਨ ਦਿੱਲੀ ਵਿੱਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਦੇ ਯੋਗ ਮੈਂਬਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਮੁਕਤਸਰ ਸਾਹਿਬ ਹਰਪ੍ਰੀਤ ਸਿੰਘ ਸੂਦਨ ਵੱਲੋਂ ਪਿੰਡ ਖਾਨੇ ਕੀ ਢਾਬ ਦੀ ਗਗਨਦੀਪ ਕੌਰ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਤਰਸ ਦੇ ਆਧਾਰ ’ਤੇ ਗਰੁੱਪ ਡੀ ਦੀ ਅਸਾਮੀ ਲਈ ਨਿਯੁਕਤੀ ਪੱਤਰ ਜਾਰੀ ਕੀਤਾ ਗਿਆ। ਇਸ ਮੌਕੇ ਧਰਮਪਾਲ ਮੌਰੀਆ ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ) ਵਾਧੂ ਚਾਰਜ ਮੁੱਖ ਖੇਤੀਬਾੜੀ ਅਫ਼ਸਰ ਅਤੇ ਸੁਖਜਿੰਦਰ ਸਿੰਘ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×