For the best experience, open
https://m.punjabitribuneonline.com
on your mobile browser.
Advertisement

‘ਗਾਂਧੀ-3’ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰੇਗੀ: ਖਰੌੜ

09:44 AM Aug 20, 2024 IST
‘ਗਾਂਧੀ 3’ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰੇਗੀ  ਖਰੌੜ
ਆਪਣੀ ਫਿਲਮ ਦਾ ਪ੍ਰਚਾਰ ਕਰਦੇ ਹੋਏ ਦੇਵ ਖਰੌੜ। -ਫੋਟੋ: ਗੋਇਲ
Advertisement

ਭੁੱਚੋ ਮੰਡੀ:

ਪੰਜਾਬੀ ਫਿਲਮ ਅਦਾਕਾਰ ਦੇਵ ਖਰੌੜ ਇੱਥੇ ਫੈਕਟਰੀ ਆਊਟਲੈੱਟ ਮਾਰਕੀਟ ਵਿੱਚ ਆਪਣੀ 30 ਅਗਸਤ ਨੂੰ ਰਿਲੀਜ਼ ਹੋਣ ਵਾਲੀ ਫਿਲਮ ‘ਗਾਂਧੀ-3’ ਦੀ ਪ੍ਰਮੋਸ਼ਨ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਦੱਸਿਆ ਕਿ ਇਹ ਫਿਲਮ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰੇਗੀ। ਫਿਲਮ ਅਸਲ ਕਹਾਣੀ ’ਤੇ ਆਧਾਰਤ ਹੈ। ਇਸ ਫਿਲਮ ਵਿੱਚ ਇੱਕ ਸਮਾਜਿਕ ਸੰਦੇਸ਼ ਹੈ ਅਤੇ ਇਹ ਐਕਸ਼ਨ ਨਾਲ ਭਰਪੂਰ ਹੈ, ਜੋ ਦਰਸ਼ਕਾਂ ਦਾ ਮਨੋਰੰਜਨ ਕਰੇਗੀ। ਉਨ੍ਹਾਂ ਇਸ ਫਿਲਮ ਵਿੱਚ ਆਪਣੇ ਕਿਰਦਾਰ ਬਾਰੇ ਵੀ ਜਾਂਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹ ਫਿਲਮ ਜ਼ਰੂਰ ਦੇਖਣ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
×