ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਠਿੰਡਾ ’ਚ ਗੈਂਗਸਟਰ ਲੰਡਾ ਦੇ ਕਈ ਟਿਕਾਣਿਆਂ ’ਤੇ ਛਾਪੇ, 5 ਗ੍ਰਿਫ਼ਤਾਰ

12:53 PM Jun 17, 2024 IST
featuredImage featuredImage

ਬਠਿੰਡਾ, 17 ਜੂਨ
ਪੰਜਾਬ ਪੁਲਿਸ ਨੇ ਅੱਜ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਕਈ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਬਠਿੰਡਾ ਦੇ ਐੱਸਪੀ ਨਰਿੰਦਰ ਸਿੰਘ ਨੇ ਦੱਸਿਆ ਕਿ ਕੁੱਲ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਡੀਜੀਪੀ ਅਤੇ ਐੱਸਐੱਸਪੀ ਬਠਿੰਡਾ ਦੇ ਨਿਰਦੇਸ਼ਾਂ ਅਨੁਸਾਰ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨਿਸ਼ਾਨੇ ’ਤੇ ਗੈਂਗਸਟਰ ਅਤੇ ਨਸ਼ੀਲੇ ਪਦਾਰਥ ਹਨ।

Advertisement

Advertisement