ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿੱਤ ਮੰਤਰੀ ਦੇ ਹੁਕਮਾਂ ’ਤੇ ਗੰਢੂਆਂ ਗਰਿੱਡ ਅਪਗ੍ਰੇਡ

07:25 AM Aug 12, 2024 IST

ਲਹਿਰਾਗਾਗਾ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਗੰਢੂਆਂ ਦੇ ਵਸਨੀਕਾਂ ਦੀ ਮੰਗ ’ਤੇ ਪਿੰਡ ਦੇ ਗਰਿੱਡ ਦੀ ਸਮਰੱਥਾ ਨੂੰ ਵਧਵਾ ਦਿੱਤਾ ਹੈ। ਇਸ ਸਬੰਧੀ ਪਿੰਡ ਵਾਸੀਆਂ ਦੇ ਇਕ ਵਫ਼ਦ ਨੇ ਵਿੱਤ ਮੰਤਰੀ ਨਾਲ ਮੁਲਾਕਾਤ ਕਰਕੇ ਦੱਸਿਆ ਸੀ ਕਿ ’ਚ ਬਿਜਲੀ ਗਰਿੱਡ ਦੀ ਸਮਰੱਥਾ 20 ਐੱਮਵੀਏ ਹੈ ਜਿਸ ਕਾਰਨ ਗਰਮੀਆ ਦੇ ਦਿਨਾਂ ਵਿਚ ਬਿਜਲੀ ਦੀ ਖ਼ਪਤ ਵਧ ਜਾਣ ਕਾਰਨ ਓਵਰਲੋਡ ਹੋ ਜਾਂਦਾ ਹੈ। ਪਿੰਡ ਵਾਸੀਆਂ ਦੀ ਇਸ ਮੰਗ ’ਤੇ ਫੌਰੀ ਕਾਰਵਾਈ ਕਰਦਿਆਂ ਮਹਿਜ਼ ਕੁਝ ਹੀ ਦਿਨਾਂ ਦੇ ਅੰਦਰ ਹੀ ਵੱਧ ਸਮਰੱਥਾ ਵਾਲੀ ਮਸ਼ੀਨ 315 ਐਮਵੀਏ ਪ੍ਰਦਾਨ ਕਰ ਦਿੱਤੀ ਹੈ। -ਪੱਤਰ ਪ੍ਰੇਰਕ

Advertisement

Advertisement