ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੇਸ਼ ਭਗਤ ਯੂਨੀਵਰਸਿਟੀ ਵਿੱਚ ਗਤਕਾ ਵਰਕਸ਼ਾਪ

08:45 AM May 24, 2024 IST
ਕੁਲਪਤੀ ਡਾ. ਜ਼ੋਰਾ ਸਿੰਘ ਅਤੇ ਉੱਪ ਕੁਲਪਤੀ ਡਾ. ਤਜਿੰਦਰ ਕੌਰ ਗਤਕਾ ਮੁਕਾਬਲੇ ਸ਼ੁਰੂ ਕਰਵਾਉਂਦੇ ਹੋਏ। -ਫੋਟੋ: ਸੂਦ

ਮੰਡੀ ਗੋਬਿੰਦਗੜ੍ਹ:

Advertisement

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਸਹਿਯੋਗ ਨਾਲ ਯੂਨੀਵਰਸਿਟੀ ’ਚ 7 ਰੋਜ਼ਾ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਵੱਖ-ਵੱਖ ਵਿਸ਼ਿਆਂ ਦੇ 400 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਵਰਕਸ਼ਾਪ ਦਾ ਉਦਘਾਟਨ ਕੁਲਪਤੀ ਦੇ ਸਲਾਹਕਾਰ ਡਾ. ਵਰਿੰਦਰ ਸਿੰਘ ਨੇ ਕੀਤਾ ਅਤੇ ਉਨ੍ਹਾਂ ਨੇ ਭਾਰਤੀ ਮਾਰਸ਼ਲ ਆਰਟ ਵਿੱਚ ਗਤਕੇ ਦੀ ਮਹੱਤਤਾ ਅਤੇ ਇਸ ਦੀ ਇਤਿਹਾਸਕ ਪਛਾਣ ’ਤੇ ਜ਼ੋਰ ਦਿੱਤਾ। ਸਮਾਪਤੀ ਸਮਾਗਮ ਦੀ ਪ੍ਰਧਾਨਗੀ ਕੁਲਪਤੀ ਡਾ. ਜ਼ੋਰਾ ਸਿੰਘ ਅਤੇ ਉੱਪ ਕੁਲਪਤੀ ਡਾ. ਤਜਿੰਦਰ ਕੌਰ ਨੇ ਕੀਤੀ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Advertisement