ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਹਿਤ ਚਿੰਤਨ ਦੀ ਇਕੱਤਰਤਾ 2 ਨੂੰ

09:02 AM May 30, 2024 IST

ਚੰਡੀਗੜ੍ਹ: ਸਾਹਿਤ ਚਿੰਤਨ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ 2 ਜੂਨ ਨੂੰ ਬਾਬਾ ਭਾਗ ਸਿੰਘ ਸੱਜਣ ਯਾਦਗਾਰ ਭਵਨ ਸੈਕਟਰ 20-ਸੀ ਚੰਡੀਗੜ੍ਹ ਵਿੱਚ ਹੋਵੇਗੀ। ਇਸ ਦੌਰਾਨ ਫਲਸਤੀਨ ਦੇ ਸਮਰਥਨ ਵਿੱਚ ‘ਸਟੌਪ ਬੌਬਿੰਗ ਗਾਜ਼ਾ’ ਤਹਿਤ ਬੂਟਾ ਸਿੰਘ ਮਹਿਮੂਦਪੁਰ ਵਿਚਾਰ ਚਰਚਾ ਕਰਨਗੇ। ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਡਾ. ਅਰੀਤ ਕੌਰ ਸ਼ਿਰਕਤ ਕਰਨਗੇ। -ਟਨਸ

Advertisement

Advertisement
Advertisement