ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੌਹਰ ਖਾਨ ਤੇ ਜ਼ੈਦ ਦਰਬਾਰ ਨੇ ‘ਮਸਤ ਮਲੰਗ ਝੂਮ’ ਗੀਤ ’ਤੇ ਪਾਈ ਧਮਾਲ

07:14 AM Mar 03, 2024 IST

ਮੁੰਬਈ: ਗੌਹਰ ਖਾਨ ਅਤੇ ਉਸ ਦੇ ਪਤੀ ਜ਼ੈਦ ਦਰਬਾਰ ਨੇ ਫਿਲਮ ‘ਬੜੇ ਮੀਆਂ ਛੋਟੇ ਮੀਆਂ’ ਦੇ ਗੀਤ ‘ਮਸਤ ਮਲੰਗ ਝੂਮ’ ’ਤੇ ਸ਼ਾਨਦਾਰ ਡਾਂਸ ਦਾ ਵੀਡੀਓ ਸ਼ੇਅਰ ਕੀਤਾ ਹੈ। ਗੌਹਰ ਖਾਨ ਨੇ ਦੋਵਾਂ ਜਣਿਆਂ ਦੇ ਨੱਚਦਿਆਂ ਦੀ ਰੀਲ ਇੰਸਟਾਗ੍ਰਾਮ ’ਤੇ ਅਪਲੋਡ ਕੀਤੀ ਹੈ ਜਿਸ ਵਿਚ ਦੋਵੇਂ ਜਣੇ ਇਸ ਗੀਤ ’ਤੇ ਹੁੱਕ ਸਟੈੱਪ ਕਰਦੇ ਦਿਖਾਈ ਦਿੰਦੇ ਹਨ। ਇਸੇ ਤਰ੍ਹਾਂ ਦਾ ਡਾਂਸ ‘ਬੜੇ ਮੀਆਂ ਛੋਟੇ ਮੀਆਂ’ ਵਿਚ ਅਕਸ਼ੈ ਕੁਮਾਰ, ਟਾਈਗਰ ਸ਼ਰੌਫ ਅਤੇ ਸੋਨਾਕਸ਼ੀ ਸਿਨਹਾ ਨੇ ਕੀਤਾ ਹੈ। ਦੱਸਣਾ ਬਣਦਾ ਹੈ ਕਿ ਜ਼ੈਦ ਸੋਸ਼ਲ ਮੀਡੀਆ ’ਤੇ ਅਜਿਹੀਆਂ ਵੀਡੀਓਜ਼ ਪਾਉਂਦਾ ਰਹਿੰਦਾ ਹੈ। -ਆਈਏਐੱਨਐੱਸ

Advertisement

Advertisement
Advertisement