ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੌਤਮ ਗੰਭੀਰ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਨਿਯੁਕਤ

06:52 AM Jul 10, 2024 IST

ਨਵੀਂ ਦਿੱਲੀ:

Advertisement

ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਵਿਸ਼ਵ ਕੱਪ ਜੇਤੂ ਟੀਮ ਦੇ ਮੈਂਬਰ ਤੇ ਸਾਬਕਾ ਸਲਾਮੀ ਬੱਲੇਬਾਜ਼ ਗੌਤਮ ਗੰਭੀਰ ਨੂੰ ਅੱਜ ਭਾਰਤੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ਹੈ। ਬੋਰਡ ਨੇ ਉਮੀਦ ਜਤਾਈ ਕਿ ਉਹ ਇਸ ਅਹੁਦੇ ’ਤੇ ‘ਦ੍ਰਿੜ੍ਹਤਾ ਅਤੇ ਲੀਡਰਸ਼ਿਪ’ ਦੀ ਸਮਰੱਥਾ ਲਿਆਏਗਾ। ਟੀ-20 ਵਿਸ਼ਵ ਕੱਪ ’ਚ ਭਾਰਤ ਦੀ ਖਿਤਾਬੀ ਜਿੱਤ ਨਾਲ ਰਾਹੁਲ ਦ੍ਰਾਵਿੜ ਦਾ ਮੁੱਖ ਕੋਚ ਵਜੋਂ ਕਾਰਜਕਾਲ ਖਤਮ ਹੋ ਗਿਆ। ਦ੍ਰਾਵਿੜ ਦੀ ਜਗ੍ਹਾ ਮੁੱਖ ਕੋਚ ਦੇ ਅਹੁਦੇ ਲਈ ਗੰਭੀਰ ਮੋਹਰੀ ਦਾਅਵੇਦਾਰ ਸੀ। -ਪੀਟੀਆਈ

Advertisement
Advertisement