ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋੜਵੰਦ ਪਰਿਵਾਰ ਦੀ ਧੀ ਦੇ ਵਿਆਹ ਲਈ ਰਾਸ਼ਨ ਦਿੱਤਾ

09:53 AM Jul 11, 2024 IST
ਰਾਸ਼ਨ ਦਿੰਦੇ ਹੋਏ ਜਨ ਕਲਿਆਣ ਸੇਵਾ ਸਮਿਤੀ ਦੇ ਆਗੂ। -ਫੋਟੋ: ਧਵਨ

ਪਠਾਨਕੋਟ:

Advertisement

ਜਨ ਕਲਿਆਣ ਸੇਵਾ ਸਮਿਤੀ ਵੱਲੋਂ ਪ੍ਰਧਾਨ ਡਾ. ਐੱਮਐੱਲ ਅੱਤਰੀ ਅਤੇ ਚੇਅਰਮੈਨ ਵਿਜੇ ਪਾਸੀ ਦੀ ਅਗਵਾਈ ਵਿੱਚ ਜ਼ਰੂਰਤਮੰਦ ਪਰਿਵਾਰ ਦੀ ਕੰਨਿਆ ਦੇ ਵਿਆਹ ਲਈ ਰਾਸ਼ਨ ਦਿੱਤਾ ਗਿਆ। ਇਸ ਮੌਕੇ ਸਤੀਸ਼ ਪਾਸੀ, ਨਰਿੰਦਰ ਅਤੇ ਅਵਤਾਰ ਅਬਰੋਲ ਵੀ ਹਾਜ਼ਰ ਸਨ। ਵਿਜੇ ਪਾਸੀ ਅਤੇ ਡਾ. ਅੱਤਰੀ ਨੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਜ਼ਰੂਰਤਮੰਦ ਅਤੇ ਗ਼ਰੀਬਾਂ ਦੀ ਸਹਾਇਤਾ ਕਰਨਾ ਹੈ। ਇਸ ਲਈ ਸਮੇਂ-ਸਮੇਂ ’ਤੇ ਪ੍ਰਾਜੈਕਟ ਕੀਤੇ ਜਾ ਰਹੇ ਹਨ। ਇਸ ਵਿੱਚ ਸੰਸਥਾ ਨਾਲ ਜੁੜੇ ਸਾਰੇ ਮੈਂਬਰ ਆਪਣਾ ਪੂਰਾ ਸਹਿਯੋਗ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਜ਼ਰੂਰਤਮੰਦ ਦੀ ਸੇਵਾ ਕਰਨੀ ਚਾਹੀਦੀ ਹੈ। -ਪੱਤਰ ਪ੍ਰੇਰਕ

Advertisement
Advertisement