ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋੜਵੰਦ ਪਰਿਵਾਰ ਦੀ ਲੜਕੀ ਨੂੰ ਵਿਆਹ ਦਾ ਸਾਮਾਨ ਦਿੱਤਾ

07:58 AM Jul 07, 2024 IST

ਧੂਰੀ (ਨਿੱਜੀ ਪੱਤਰ ਪ੍ਰੇਰਕ): ਸ਼ਿਵ ਭੋਲਾ ਨਿਸ਼ਕਾਮ ਸੇਵਾ ਸਮਿਤੀ ਧੂਰੀ ਵੱਲੋਂ ਲੋੜਵੰਦ ਲੜਕੀ ਦੇ ਪਰਿਵਾਰ ਨੂੰ ਵਿਆਹ ਲਈ ਜ਼ਰੂਰਤ ਦਾ ਸਾਮਾਨ ਦਿੱਤਾ ਗਿਆ। ਇਸ ਮੌਕੇ 11 ਸੂਟ, 2 ਦਰੀਆਂ, 2 ਖੇਸ, ਕੰਬਲ, ਪਰਸ, ਜੋੜਾ ਸੈੱਡਲ, ਪੈਂਟ ਸ਼ਰਟ, ਲਹਿੰਗਾ ਚੁੰਨੀ ਅਤੇ ਜ਼ਰੂਰਤ ਦਾ ਸਾਮਾਨ ਦਿੱਤਾ ਗਿਆ। ਇਸ ਮੌਕੇ ਪ੍ਰਧਾਨ ਰਮੇਸ਼ ਕੁਮਾਰ ਗਰਗ ਭੋਲਾ, ਬਿਰਜ ਭੂਸ਼ਨ ਭਾਟੀਆ, ਵਿਨੋਦ ਗੋਇਲ, ਗੁਲਸ਼ਨ ਕੁਮਾਰ ਹਾਜ਼ਰ ਸਨ। ਆਗੂਆਂ ਨੇ ਦੱਸਿਆ ਕਿ ਸ਼ਿਵ ਭੋਲਾ ਨਿਸ਼ਕਾਮ ਸੇਵਾ ਸਮਿਤੀ ਅਤੇ ਸ਼ਿਵ ਭੋਲੇ ਚੈਰੀਟੇਬਲ ਸੁਸਾਇਟੀ ਵੱਲੋਂ 14 ਜੁਲਾਈ ਨੂੰ ਦਫਤਰ ਦਾ ਉਦਘਾਟਨ ਗੁਰੂ ਨਾਨਕ ਨਗਰ ਨੇੜੇ ਬੰਦ ਪਏ ਨਸੀਬ ਦੇ ਪੈਟਰੋਲ ਪੰਪ ਦੇ ਕੋਲ ਕੀਤਾ ਜਾਵੇਗਾ।

Advertisement

Advertisement