ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗਹਿਲੋਤ ਵੱਲੋਂ ਆੜ੍ਹਤੀਆਂ ਨਾਲ ਮੀਟਿੰਗ

06:14 AM Jun 07, 2024 IST
ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਚੇਅਰਪਰਸਨ ਸੁਖਵਿੰਦਰ ਕੌਰ ਗਹਿਲੋਤ।

ਅਮਲੋਹ:

Advertisement

ਮਾਰਕੀਟ ਕਮੇਟੀ ਅਮਲੋਹ ਦੀ ਚੇਅਰਪਰਸਨ ਸੁਖਵਿੰਦਰ ਕੌਰ ਗਹਿਲੋਤ ਨੇ ਮਾਰਕੀਟ ਕਮੇਟੀ ਦਫ਼ਤਰ ਵਿੱਚ ਆੜ੍ਹਤੀਆਂ ਨਾਲ ਮੀਟਿੰਗ ਕੀਤੀ ਅਤੇ ਅਮਲੋਹ ਮੰਡੀ ਵਿੱਚ ਸ਼ੁਰੂ ਹੋਈ ਮੱਕੀ ਦੀ ਆਮਦ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਚੇਅਰਪਰਸਨ ਨੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਭਰੋਸਾ ਦਿਤਾ ਕਿ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਂਣ ਦਿੱਤੀ ਜਾਵੇਗੀ। ਇਸ ਮੀਟਿੰਗ ਵਿੱਚ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਰਾਜਾ ਵਿਰਕ, ਰਾਕੇਸ਼ ਬਬਲੀ, ਵਿਨੋਦ ਅਬਰੋਲ, ਹਰਜਿੰਦਰ ਸਿੰਘ ਪੰਮੀ ਨਰਾਇਣਗੜ੍ਹ, ਗੁਰਸੇਵਕ ਸਿੰਘ ਕੋਹਲੀ, ਵਿੱਕੀ ਅਬਰੋਲ, ਕੇਵਲ ਕ੍ਰਿਸ਼ਨ ਗੁੱਡੂ ਅਤੇ ਗੁਰਜੋਤ ਸਿੰਘ ਜੜ੍ਹੀਆ ਆਦਿ ਨੇ ਸ਼ਿਰਕਤ ਕੀਤੀ। ਚੇਅਰਪਰਸਨ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਵੀ ਕੋਈ ਮੁਸ਼ਕਲ ਹੋਵੇ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਜਿਸ ਦਾ ਹੱਲ ਕੀਤਾ ਜਾਵੇਗਾ। -ਪੱਤਰ ਪ੍ਰੇਰਕ

Advertisement
Advertisement
Advertisement