For the best experience, open
https://m.punjabitribuneonline.com
on your mobile browser.
Advertisement

ਗੁਲਾਮ ਨਬੀ ਆਜ਼ਾਦ ਅਨੰਤਨਾਗ-ਰਾਜੌਰੀ ਤੋਂ ਲੜਨਗੇ ਚੋਣ

07:54 AM Apr 03, 2024 IST
ਗੁਲਾਮ ਨਬੀ ਆਜ਼ਾਦ ਅਨੰਤਨਾਗ ਰਾਜੌਰੀ ਤੋਂ ਲੜਨਗੇ ਚੋਣ
Advertisement

ਸ੍ਰੀਨਗਰ, 2 ਅਪਰੈਲ
ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਅਨੰਤਨਾਗ-ਰਾਜੌਰੀ ਖੇਤਰ ਤੋਂ ਲੋਕ ਸਭਾ ਚੋਣ ਲੜਨਗੇ। ਇਹ ਘੋਸ਼ਣਾ ਉਨ੍ਹਾਂ ਦੀ ਪਾਰਟੀ ਡੈਮੋਕ੍ਰੈਟਿਕ ਪ੍ਰੋਗਰੈਸਿਵ ਆਜ਼ਾਦ ਪਾਰਟੀ (ਡੀਪੀਏਪੀ) ਨੇ ਕੀਤੀ। ਆਜ਼ਾਦ ਨੇ 2022 ਵਿੱਚ ਕਾਂਗਰਸ ਛੱਡ ਕੇ ਡੀਪੀਏਪੀ ਬਣਾ ਲਈ ਸੀ। ਡੀਪੀਏਪੀ ਦੇ ਆਗੂ ਤਾਜ ਮੋਹੀਊਦੀਨ ਨੇ ਦੱਸਿਆ ਕਿ ਅੱਜ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਇਹ ਫ਼ੈਸਲਾ ਕੀਤਾ ਗਿਆ ਕਿ ਪਾਰਟੀ ਮੁਖੀ ਗੁਲਾਮ ਨਬੀ ਆਜ਼ਾਦ ਅਨੰਤਨਾਗ-ਰਾਜੌਰੀ ਤੋਂ ਚੋਣ ਲੜਨਗੇ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×