For the best experience, open
https://m.punjabitribuneonline.com
on your mobile browser.
Advertisement

ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਿੰਸ ਦਾ ਹਾਲ-ਚਾਲ ਪੁੱਛਿਆ

10:45 AM Apr 21, 2024 IST
ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਿੰਸ ਦਾ ਹਾਲ ਚਾਲ ਪੁੱਛਿਆ
ਸੁਖਜਿੰਦਰ ਸਿੰਘ ਪ੍ਰਿੰਸ ਨਾਲ ਗੱਲਬਾਤ ਕਰਦੇ ਹੋਏ ਗਿਆਨੀ ਹਰਪ੍ਰੀਤ ਸਿੰਘ।-ਫੋਟੋ : ਸੱਗੂ
Advertisement

ਅੰਮ੍ਰਿਤਸਰ: ਮੁਹਾਲੀ ਦੇ ਫੋਰਟਿਸ ਹਸਪਤਾਲ ਤੋ ਓਪਨ ਹਾਰਟ ਸਰਜਰੀ ਕਰਵਾਉਣ ਉਪਰੰਤ ਦੀਵਾਨ ਦੇ ਆਨਰੇਰੀ ਐਡੀ.ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਦੇ ਘਰ ਪੁੱਜਣ ‘ਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਣ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਉਨ੍ਹਾਂ ਦੇ ਗ੍ਰਹਿ ਪੁੱਜੇ। ਉਨ੍ਹਾਂ ਪ੍ਰਿੰਸ ਨਾਲ ਗੱਲਬਾਤ ਕਰਦਿਆਂ, ਉਨ੍ਹਾਂ ਦੀ ਜਲਦ ਤੰਦਰੁਸਤੀ ਦੀ ਕਾਮਨਾ ਕੀਤੀ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਗੁਰੂ ਘਰ ਨਾਲ ਜੁੜੇ ਨਿਤਨੇਮੀ ਸੁਖਜਿੰਦਰ ਸਿੰਘ ਛੇਤੀ ਹੀ ਸਿਹਤਯਾਬ ਹੋ ਕੇ ਪਹਿਲਾਂ ਵਾਂਗ ਰੋਜ਼ਾਨਾ ਗੁਰੂ ਘਰ ਦੀਆਂ ਹਾਜ਼ਰੀਆਂ ਭਰਦਿਆਂ ਸੇਵਾ ਵਿੱਚ ਹਿੱਸਾ ਪਾਉਣਗੇ। ਪ੍ਰਿੰਸ ਨੇ ਸਿੰਘ ਸਾਹਿਬ ਦਾ ਧੰਨਵਾਦ ਕੀਤਾ। ਇਸ ਮੌਕੇ ਦੀਵਾਨ ਦੇ ਮੀਤ ਪ੍ਰਧਾਨ ਜਗਜੀਤ ਸਿੰਘ ਵੀ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ

Advertisement

Advertisement
Author Image

sukhwinder singh

View all posts

Advertisement
Advertisement
×