ਗਿਲਕੋ ਦੇ ਐੱਮਡੀ ਵੱਲੋਂ ਲੰਗਰ ਵਿੱਚ ਸੇਵਾ
07:04 AM Dec 28, 2024 IST
ਖਰੜ:
Advertisement
ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਮਹੱਲਾ ਹਲਟੀ ਵਾਲੀ ਗਲੀ ਖਰੜ ਨਿਵਾਸੀਆਂ ਵੱਲੋਂ ਗੁਰੂ ਕੇ ਲੰਗਰ ਲਾਏ ਗਏ। ਇਸ ਦੌਰਾਨ ਗਿਲਕੋ ਗਰੁੱਪ ਆਫ਼ ਕੰਪਨੀਜ਼ ਦੇ ਡਾਇਰੈਕਟਰ ਰਣਜੀਤ ਸਿੰਘ ਗਿੱਲ ਨੇ ਵੀ ਸੇਵਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। -ਪੱਤਰ ਪ੍ਰੇਰਕ
Advertisement
Advertisement