ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਿੱਲ ਤੇ ਸ਼ਰਮਾ ਲਲਿਤ ਕਲਾ ਅਕਾਦਮੀ ਦੇ ਕੋਆਰਡੀਨੇਟਰ ਤੇ ਸਬ-ਕੋਆਰਡੀਨੇਟਰ ਬਣੇ

10:41 AM Oct 23, 2024 IST

ਪੱਤਰ ਪ੍ਰੇਰਕ
ਅੰਮ੍ਰਿਤਸਰ, 22 ਅਕਤੂਬਰ
ਗੁਰੂ ਨਗਰੀ ਅੰਮ੍ਰਿਤਸਰ ਦੇ ਵਾਸੀ ਨਾਮਵਰ ਚਿੱਤਰਕਾਰ ਕੁਲਵੰਤ ਸਿੰਘ ਗਿੱਲ ਤੇ ਧਰਮਿੰਦਰ ਸ਼ਰਮਾ ਨੂੰ ਪੰਜਾਬ ਲਲਿਤ ਕਲਾ ਅਕਾਦਮੀ ਚੰਡੀਗੜ੍ਹ ਦਾ ਕਰਮਵਾਰ ਕੋਆਰਡੀਨੇਟਰ ਤੇ ਸਬ- ਕੋਆਰਡੀਨੇਟਰ ਬਣਾਇਆ ਗਿਆ ਹੈ। ਪੰਜਾਬ ਲਲਿਤ ਕਲਾ ਅਕਾਦਮੀ ਦੇ ਪ੍ਰਧਾਨ ਗੁਰਦੀਪ ਧੀਮਾਨ ਦੇ ਦਸਖਤਾਂ ਹੇਠ ਜਾਰੀ ਪੱਤਰ ਅਨੁਸਾਰ ਉਨ੍ਹਾਂ ਨਿਯੁਕਤੀਆਂ ’ਤੇ ਵਿਸ਼ਵਾਸ ਪ੍ਰਗਟਾਉਂਦਿਆਂ ਕਿਹਾ ਕਿ ਸ੍ਰੀ ਗਿੱਲ ਤੇ ਸ਼ਰਮਾ ਦਾ ਤਜਰਬਾ ਅਤੇ ਸੂਝ ਕਲਾਤਮਕ ਜਗਤ ਵਿੱਚ ਕਲਾ ਅਤੇ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਨੂੰ ਹੱਲਾਸ਼ੇਰੀ ਦੇਵੇਗੀ।

Advertisement

Advertisement