ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਹਿਰੀਲੀ ਚੀਜ਼ ਨਿਗਲਣ ਨਾਲ ਲੜਕੀ ਦੀ ਮੌਤ

07:38 AM Jul 07, 2024 IST

ਪੱਤਰ ਪ੍ਰੇਰਕ
ਸਮਾਣਾ, 6 ਜੁਲਾਈ
ਇੱਥੇ ਜ਼ਹਿਰੀਲੀ ਵਸਤੂ ਨਿਗਲਣ ਨਾਲ ਲੜਕੀ ਦੀ ਮੌਤ ਹੋ ਗਈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਮਾਮਲੇ ਦੇ ਜਾਂਚ ਅਧਿਕਾਰੀ ਗਾਜੇਵਾਸ ਪੁਲੀਸ ਦੇ ਏਐੱਸਆਈ ਸਾਹਿਬ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਕਰਮਜੀਤ ਕੌਰ (24) ਦੇ ਪਿਤਾ ਗੁਰਮੇਲ ਸਿੰਘ ਵਾਸੀ ਪਿੰਡ ਲਲੋਛੀ ਵੱਲੋਂ ਦਰਜ ਕਰਵਾਏ ਬਿਆਨ ਦੇ ਅਨੁਸਾਰ ਉਸ ਦੀ ਪੁੱਤਰੀ ਕਈ ਸਾਲਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਉਸ ਦਾ ਇਲਾਜ ਚੱਲ ਰਿਹਾ ਸੀ। ਉਸ ਨੇ ਆਪਣੀ ਦਵਾਈ ਦੀ ਥਾਂ ਘਰ ਵਿਚ ਪਈ ਜ਼ਹਿਰੀਲੀ ਵਸਤੂ ਨਿਗਲ ਲਈ। ਹਾਲਤ ਵਿਗੜਣ ’ਤੇ ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਲਿਆਂਦਾ ਗਿਆ ਜਿੱਥੋਂ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ। ਰਾਤ ਸਮੇਂ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ।

Advertisement

Advertisement