ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੰਨਿਆ ਸਕੂਲ ਵਿੱਚ ਨੁੱਕੜ ਨਾਟਕ ਖੇਡਿਆ

06:38 AM Nov 27, 2024 IST
ਨਾਟਕ ਖੇਡਣ ਵਾਲੀ ਟੀਮ ਦੇ ਮੈਂਬਰ ਅਧਿਆਪਕਾਂ ਨਾਲ।

ਚਮਕੌਰ ਸਾਹਿਬ (ਸੰਜੀਵ ਬੱਬੀ):

Advertisement

ਇੱਥੋਂ ਦੇ ਸਕੂਲ ਆਫ ਐਮੀਨੈਂਸ ਫਾਰ ਗਰਲਜ਼ ਵਿੱਚ ਪ੍ਰਿੰਸੀਪਲ ਜਗਤਾਰ ਸਿੰਘ ਲੌਂਗੀਆ ਦੀ ਅਗਵਾਈ ਹੇਠ ਨੁੱਕੜ ਨਾਟਕ ‘ਸਿਹਤ ਇੱਕ ਸੰਭਾਲ’ ਖੇਡਿਆ ਗਿਆ। ਸਕੂਲ ਅਧਿਆਪਕ ਗੁਰਪ੍ਰੀਤ ਸਿੰਘ ਹੀਰਾ ਅਤੇ ਹਰਨੀਰ ਕੌਰ ਮਾਂਗਟ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪੰਦਰਵਾੜੇ ਤਹਿਤ ਸਿਹਤ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਮਹਿਤਾਬ ਆਰਟ ਸੁਸਾਇਟੀ ਮੁਹਾਲੀ ਵੱਲੋਂ ਡਾ. ਕੁਲਵੀਰ ਕੌਰ ਵਿਰਕ, ਹਰਪ੍ਰੀਤ ਵਿਰਕ, ਚਰਨਜੀਤ ਸਿੰਘ ਅਤੇ ਨਿਰੰਜਣ ਸਿੰਘ ਕੌਂਸਲਰ ਸਿਹਤ ਵਿਭਾਗ ਆਧਾਰਿਤ ਟੀਮ ਵੱਲੋਂ ਨੁੱਕੜ ਨਾਟਕ ਸਿਹਤ ਇੱਕ ਸੰਭਾਲ ਖੇਡਿਆ ਗਿਆ। ਇਸ ਮੌਕੇ ਲੈਕਚਰਾਰ ਰਕੇਸ਼ ਸ਼ਰਮਾ, ਨਿਰਮਲ ਕੌਰ, ਲੈਕਚਰਾਰ ਨਿਰਮਲ ਕੌਰ, ਜੈਦੀਪ ਕੌਰ, ਕਮਲਪ੍ਰੀਤ ਕੌਰ ਅਤੇ ਸੰਦੀਪ ਕੌਰ ਆਦਿ ਹਾਜ਼ਰ ਸਨ।

Advertisement
Advertisement