For the best experience, open
https://m.punjabitribuneonline.com
on your mobile browser.
Advertisement

ਜੀਐਨਕੇਸੀਡਬਲਿਊ ਦਾ ਨਤੀਜਾ ਸ਼ਾਨਦਾਰ

07:52 AM Jul 09, 2024 IST
ਜੀਐਨਕੇਸੀਡਬਲਿਊ ਦਾ ਨਤੀਜਾ ਸ਼ਾਨਦਾਰ
ਵਧੀਆ ਅੰਕਾਂ ਨਾਲ ਪਾਸ ਹੋਈਆਂ ਵਿਦਿਆਰਥਣਾਂ ਪ੍ਰਿੰਸੀਪਲ ਅਤੇ ਹੋਰਨਾਂ ਨਾਲ। -ਫੋਟੋ: ਬਸਰਾ
Advertisement

ਲੁਧਿਆਣਾ:

Advertisement

ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈਨ ਦਾ ਬੀਬੀਏ ਛੇਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੀਆਂ ਵਿਦਿਆਰਥਣਾਂ ਰੁਦਾਕਸ਼ੀ ਘਟੋਰੇ ਨੇ 84.24 ਫ਼ੀਸਦੀ ਅੰਕਾਂ ਨਾਲ ’ਵਰਸਿਟੀ ਵਿੱਚੋਂ ਪੰਜਵਾਂ, ਵਿਸ਼ਾਲੀ ਨੇ 82.2 ਫੀਸਦੀ ਨਾਲ ਕਾਲਜ ਵਿੱਚੋਂ ਦੂਜਾ ਅਤੇ ਰੁਬਿਨਦੀਪ ਕੌਰ ਨੇ 81.25 ਫੀਸਦੀ ਅੰਕਾਂ ਨਾਲ ਕਾਲਜ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਕਾਲਜ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਇੰਜ. ਗੁਰਵਿੰਦਰ ਸਿੰਘ ਅਤੇ ਕਾਲਜ ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਅਤੇ ਸਟਾਫ ਨੂੰ ਵਧਾਈ ਦਿੱਤੀ। -ਖੇਤਰੀ ਪ੍ਰਤੀਨਿਧ

Advertisement
Author Image

joginder kumar

View all posts

Advertisement
Advertisement
×