For the best experience, open
https://m.punjabitribuneonline.com
on your mobile browser.
Advertisement

ਪਿੰਡ ਬੁੱਢੀਮਾੜੇ ਦੇ ਗੁਰਦੁਆਰੇ ਵਿੱਚੋਂ ਗੋਲਕ ਚੋਰੀ

09:19 AM Jun 30, 2024 IST
ਪਿੰਡ ਬੁੱਢੀਮਾੜੇ ਦੇ ਗੁਰਦੁਆਰੇ ਵਿੱਚੋਂ ਗੋਲਕ ਚੋਰੀ
Advertisement

ਪੱਤਰ ਪ੍ਰੇਰਕ
ਏਲਨਾਬਾਦ, 29 ਜੂਨ
ਹਲਕੇ ਦੇ ਪਿੰਡ ਬੁੱਢੀਮਾੜੀ ਦੇ ਗੁਰਦੁਆਰਾ ਸਾਹਿਬ ਵਿੱਚੋਂ ਗੋਲਕ ਚੋਰੀ ਹੋ ਗਈ ਹੈ। ਪਿੰਡ ਦੇ ਸਰਪੰਚ ਸੁਖਬਾਜ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਰਾਤ ਸਮੇਂ ਜਿੰਦਰਾ ਲਾ ਕੇ ਆਪਣੇ ਘਰ ਚਲੇ ਗਏ ਸਨ, ਪਰ ਜਦੋਂ ਸਵੇਰੇ ਆ ਕੇ ਦੇਖਿਆ ਤਾਂ ਚੋਰ ਗੁਰਦੁਆਰੇ ਦਾ ਜਿੰਦਰਾ ਤੋੜਕੇ ਗੋਲਕ ਚੋਰੀ ਕਰ ਕੇ ਲੈ ਗਏ। ਗੋਲਕ ਵਿੱਚ ਕਰੀਬ 25-30 ਹਜ਼ਾਰ ਰੁਪਏ ਸਨ। ਉਨ੍ਹਾਂ ਦੱਸਿਆ ਕਿ ਇੱਥੇ ਪਹਿਲਾਂ ਵੀ ਇੱਕ-ਦੋ ਵਾਰ ਚੋਰੀ ਹੋ ਚੁੱਕੀ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਚੋਰੀ ਦੀ ਸ਼ਿਕਾਇਤ ਪੁਲੀਸ ਥਾਣਾ ਵਿੱਚ ਦੇ ਕੇ ਚੋਰੀ ਦਾ ਸੁਰਾਗ ਲਾਏ ਜਾਣ ਦੀ ਮੰਗ ਕੀਤੀ ਹੈ। ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement
Author Image

Advertisement
Advertisement
×