For the best experience, open
https://m.punjabitribuneonline.com
on your mobile browser.
Advertisement

ਸੋਨਾ ਤੇ ਚਾਂਦੀ ਦੀਆਂ ਕੀਮਤਾਂ ਘਟੀਆਂ

06:51 AM Oct 26, 2024 IST
ਸੋਨਾ ਤੇ ਚਾਂਦੀ ਦੀਆਂ ਕੀਮਤਾਂ ਘਟੀਆਂ
Advertisement

ਨਵੀਂ ਦਿੱਲੀ:

Advertisement

ਸਰਾਫਾਂ ਤੇ ਪ੍ਰਚੂਨ ਕਾਰੋਬਾਰੀਆਂ ਦੀ ਕਮਜ਼ੋਰ ਮੰਗ ਕਾਰਨ ਕੌਮੀ ਰਾਜਧਾਨੀ ’ਚ ਅੱਜ ਸੋਨੇ ਦੀ ਕੀਮਤ 1,150 ਰੁਪਏ ਘੱਟ ਕੇ 80,050 ਰੁਪਏ ਪ੍ਰਤੀ 10 ਗ੍ਰਾਮ ਰਹਿ ਗਈ ਹੈ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਨੇ ਦੱਸਿਆ ਕਿ ਵਿਕਰੀ ਦੇ ਦਬਾਅ ਕਾਰਨ ਚਾਂਦੀ ਦੀ ਕੀਮਤ ਵੀ ਦੋ ਹਜ਼ਾਰ ਰੁਪਏ ਘੱਟ ਕੇ 99 ਹਜ਼ਾਰ ਰੁਪਏ ਪ੍ਰਤੀ ਕਿੱਲੋ ਹੋ ਗਈ ਹੈ। -ਪੀਟੀਆਈ

Advertisement

Advertisement
Author Image

joginder kumar

View all posts

Advertisement