ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੋਨਾ ਅਤੇ ਚਾਂਦੀ ਹੋਣਗੇ ਸਸਤੇ;ਕਸਟਮ ਡਿਊਟੀ ਘਟਾਈ

12:34 PM Jul 23, 2024 IST

ਨਵੀਂ ਦਿੱਲੀ, 23 ਜੁਲਾਈ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ ਮੋਬਾਈਲ ਫ਼ੋਨਾਂ ਅਤੇ ਉਪਕਰਨਾਂ ਦਾ ਘਰੇਲੂ ਉਤਪਾਦਨ ਵਧਿਆ ਹੈ, ਇਸ ਲਈ ਮੋਬਾਈਲ ਫ਼ੋਨਾਂ ਅਤੇ ਮੋਬਾਈਲ ਚਾਰਜਰਾਂ ’ਤੇ ਕਸਟਮ ਡਿਊਟੀ ਘਟਾਈ ਜਾਵੇਗੀ। ਇਸ ਦੇ ਨਾਲ ਹੀ ਕੈਂਸਰ ਦੇ ਮਰੀਜ਼ਾਂ ਲਈ ਤਿੰਨ ਹੋਰ ਦਵਾਈਆਂ ਨੂੰ ਕਸਟਮ ਡਿਊਟੀ ਤੋਂ ਪੂਰੀ ਤਰ੍ਹਾਂ ਛੋਟ ਦਿੱਤੀ ਜਾਵੇਗੀ। ਐਕਸ-ਰੇ ਟਿਊਬਾਂ ਅਤੇ ਫਲੈਟ ਪੈਨਲ ਡਿਟੈਕਟਰਾਂ ’ਤੇ ਵੀ ਕਸਟਮ ਡਿਊਟੀ ਘਟਾਈ ਜਾਵੇਗੀ। ਸੋਨੇ ਅਤੇ ਚਾਂਦੀ ’ਤੇ ਕਸਟਮ ਡਿਊਟੀ 6 ਫ਼ੀਸਦੀ ਅਤੇ ਪਲੈਟੀਨਮ ’ਤੇ 6.4 ਫ਼ੀਸਦੀ ਘਟਾਈ ਜਾਵੇਗੀ।

Advertisement

Advertisement
Advertisement