ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੋਨਾ 81 ਹਜ਼ਾਰ ਰੁਪਏ ਦੀ ਰਿਕਾਰਡ ਉਚਾਈ ’ਤੇ

06:38 AM Oct 23, 2024 IST

ਨਵੀਂ ਦਿੱਲੀ:

Advertisement

ਕੌਮੀ ਰਾਜਧਾਨੀ ਦੇ ਸਰਾਫਾ ਬਾਜ਼ਾਰ ’ਚ ਅੱਜ ਸੋਨਾ 350 ਰੁਪਏ ਵਧ ਕੇ 81,000 ਰੁਪਏ ਪ੍ਰਤੀ 10 ਗ੍ਰਾਮ ਦੇ ਨਵੇਂ ਰਿਕਾਰਡ ਪੱਧਰ ’ਤੇ ਪਹੁੰਚ ਗਿਆ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ਵੀ 1500 ਰੁਪਏ ਦੇ ਉਛਾਲ ਨਾਲ 1 ਲੱਖ ਰੁਪਏ ਪ੍ਰਤੀ ਕਿਲੋ ਨੂੰ ਪਾਰ ਕਰ ਗਈ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਨੇ ਇਹ ਜਾਣਕਾਰੀ ਦਿੱਤੀ। ਚਾਂਦੀ ਦੀ ਕੀਮਤ ਵਿੱਚ ਲਗਾਤਾਰ ਪੰਜਵੇਂ ਦਿਨ ਵਾਧਾ ਜਾਰੀ ਰਿਹਾ ਅਤੇ ਇਹ 1,500 ਰੁਪਏ ਵਧ ਕੇ 1.01 ਲੱਖ ਰੁਪਏ ਪ੍ਰਤੀ ਕਿਲੋ ਦੇ ਨਵੇਂ ਰਿਕਾਰਡ ਪੱਧਰ ’ਤੇ ਪਹੁੰਚ ਗਈ। -ਪੀਟੀਆਈ

Advertisement
Advertisement