For the best experience, open
https://m.punjabitribuneonline.com
on your mobile browser.
Advertisement

ਸੋਨਾ ਪਹਿਲੀ ਵਾਰ 72 ਹਜ਼ਾਰ ਤੋਂ ਪਾਰ

06:30 AM Apr 11, 2024 IST
ਸੋਨਾ ਪਹਿਲੀ ਵਾਰ 72 ਹਜ਼ਾਰ ਤੋਂ ਪਾਰ
Advertisement

ਨਵੀਂ ਦਿੱਲੀ: ਆਲਮੀ ਬਾਜ਼ਾਰਾਂ ’ਚ ਮਜ਼ਬੂਤੀ ਦੇ ਰੁਖ਼ ਵਿਚਾਲੇ ਅੱਜ ਕੌਮੀ ਰਾਜਧਾਨੀ ਦੇ ਸਰਾਫਾ ਬਾਜ਼ਾਰ ’ਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਇੱਕ ਨਵੇਂ ਰਿਕਾਰਡ ਪੱਧਰ ’ਤੇ ਪਹੁੰਚ ਗਈਆਂ ਹਨ। ਸੋਨਾ ਪਹਿਲੀ ਵਾਰ 72 ਹਜ਼ਾਰ ਰੁਪਏ ਪ੍ਰਤੀ 10 ਗਰਾਮ ਦੇ ਪੱਧਰ ’ਤੇ ਪਹੁੰਚ ਗਿਆ ਹੈ। ਬੀਤੇ ਦਿਨ ਸੋਨਾ ਰਿਕਾਰਡ 71,840 ਰੁਪਏ ਪ੍ਰਤੀ 10 ਗ੍ਰਾਮ ’ਤੇ ਬੰਦ ਹੋਇਆ ਸੀ। ਚਾਂਦੀ ਦੀ ਕੀਮਤ ਵੀ 200 ਰੁਪਏ ਦੀ ਤੇਜ਼ੀ ਨਾਲ 84,700 ਰੁਪਏ ਪ੍ਰਤੀ ਕਿਲੋ ਦੀ ਨਵੀਂ ਰਿਕਾਰਡ ਉਚਾਈ ’ਤੇ ਪਹੁੰਚ ਗਈ ਹੈ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×