For the best experience, open
https://m.punjabitribuneonline.com
on your mobile browser.
Advertisement

ਸ਼ਰਾਬ ਕਾਰੋਬਾਰੀ ਦੇ ਘਰੋਂ ਸੋਨੇ ਦੇ ਗਹਿਣੇ ਤੇ ਲੱਖਾਂ ਦੀ ਨਕਦੀ ਚੋਰੀ

08:46 AM Apr 21, 2024 IST
ਸ਼ਰਾਬ ਕਾਰੋਬਾਰੀ ਦੇ ਘਰੋਂ ਸੋਨੇ ਦੇ ਗਹਿਣੇ ਤੇ ਲੱਖਾਂ ਦੀ ਨਕਦੀ ਚੋਰੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਚੰਡੀਗੜ੍ਹ ਦੇ ਸੈਕਟਰ-33 ਵਿੱਚ ਇਕ ਸ਼ਰਾਬ ਕਾਰੋਬਾਰੀ ਦੇ ਘਰੋਂ ਲੰਘੀ ਰਾਤ ਦੋ ਕਿਲੋ ਸੋਨੇ ਦੇ ਗਹਿਣੇ ਅਤੇ 35 ਲੱਖ ਰੁਪਏ ਦੀ ਨਕਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਚੰਡੀਗੜ੍ਹ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਵਾਰਦਾਤ ਵਿੱਚ ਘਰ ਵਿੱਚ ਰਹਿੰਦਾ ਖਾਨਸਾਮਾ ਅਤੇ ਮਹਿਲਾ ਨੌਕਰ ਸ਼ਾਮਲ ਹਨ। ਜਾਣਕਾਰੀ ਅਨੁਸਾਰ ਸੈਕਟਰ-33 ਵਿੱਚ ਸ਼ਰਾਬ ਕਾਰੋਬਾਰ ਰਾਕੇਸ਼ ਸਿੰਗਲਾ ਦੇ ਘਰ ਵਿੱਚ ਕੰਮ ਕਰਨ ਵਾਲੇ ਦੋ ਨੌਕਰਾਂ ਨੇ ਲੰਘੀ ਰਾਤ ਇਕ ਸਾਜਿਸ਼ ਤਹਿਤ ਘਰ ਵਿੱਚ ਮੌਜੂਦ ਮੈਂਬਰਾਂ ਨੂੰ ਖਾਣੇ ਵਿੱਚ ਬੇਹੋਸ਼ੀ ਦੀ ਦਵਾਈ ਮਿਲਾ ਦਿੱਤੀ।

Advertisement

Advertisement
Author Image

sukhwinder singh

View all posts

Advertisement
Advertisement
×