ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੋਨੇ ਦੀਆਂ ਕੀਮਤਾਂ 91ਹਜ਼ਾਰ ਰੁਪਏ ਤੋਂ ਪਾਰ

06:18 AM Mar 19, 2025 IST
featuredImage featuredImage

ਨਵੀਂ ਦਿੱਲੀ:

Advertisement

ਵਿਦੇਸ਼ਾਂ ਵਿੱਚ ਮਜ਼ਬੂਤ ਰੁਝਾਨ ਵਿਚਾਲੇ ਸਟਾਕਿਸਟਾਂ ਅਤੇ ਪ੍ਰਚੂਨ ਵਪਾਰੀਆਂ ਵੱਲੋਂ ਕੀਤੀ ਜਾ ਰਹੀ ਖ਼ਰੀਦਦਾਰੀ ਵਿਚਾਲੇ ਅੱਜ ਕੌਮੀ ਰਾਜਧਾਨੀ ਦਿੱਲੀ ਦੇ ਸਰਾਫਾ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ 500 ਰੁਪਏ ਦੀ ਤੇਜ਼ੀ ਨਾਲ 91,250 ਰੁਪਏ ਪ੍ਰਤੀ 10 ਗ੍ਰਾਮ ਦੇ ਨਵੇਂ ਰਿਕਾਰਡ ਪੱਧਰ ’ਤੇ ਪਹੁੰਚ ਗਈਆਂ। ਸੋਮਵਾਰ ਨੂੰ 99.9 ਫੀਸਦ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 1300 ਰੁਪਏ ਦੀ ਤੇਜ਼ੀ ਨਾਲ 90750 ਰੁਪਏ ਪ੍ਰਤੀ 10 ਗ੍ਰਾਮ ਦੇ ਨਵੇਂ ਸਿਖ਼ਰ ’ਤੇ ਪਹੁੰਚੀ ਸੀ। 99.5 ਫੀਸਦ ਸ਼ੁੱਧਤਾ ਵਾਲਾ ਸੋਨਾ 450 ਰੁਪਏ ਵਧ ਕੇ 90,800 ਰੁਪਏ ਪ੍ਰਤੀ 10 ਗ੍ਰਾਮ ਦੇ ਹੁਣ ਤੱਕ ਦੇ ਸਭ ਤੋਂ ਉੱਪਰਲੇ ਪੱਧਰ ’ਤੇ ਜਾ ਪਹੁੰਚਿਆ ਹੈ ਜੋ ਕਿ ਇਸ ਤੋਂ ਪਹਿਲਾਂ ਲੰਘੇ ਕੱਲ੍ਹ 90,350 ਰੁਪਏ ਪ੍ਰਤੀ 10 ਗ੍ਰਾਮ ’ਤੇ ਬੰਦ ਹੋਇਆ ਸੀ। -ਪੀਟੀਆਈ

Advertisement
Advertisement